ਬਰਤਾਨੀਆ ਵਿਚ ਟਰੱਕ ਚਾਲਕਾਂ ਦੀ ਭਾਰੀ ਕਮੀ ਨਾਲ ਮਚੀ ਹਫੜਾ-ਦਫੜੀ
Published : Sep 27, 2021, 9:36 am IST
Updated : Sep 27, 2021, 9:36 am IST
SHARE ARTICLE
 Chaos erupts in Britain over truck shortage
Chaos erupts in Britain over truck shortage

ਆਲਮ ਇਹ ਹੈ ਕਿ ਸਰਕਾਰ ਅਪਣੀ ਮੌਸਮੀ ਮਜ਼ਦੂਰ ਯੋਜਨਾ ਦਾ ਵਿਸਤਾਰ ਕਰਨ ਜਾ ਰਹੀ ਹੈ।

 

ਲੰਡਨ : ਬਰਤਾਨੀਆ ਟਰੱਕਾਂ ਤੇ ਟਰੱਕ ਚਾਲਕਾਂ ਦੀ ਕਮੀ ਕਾਰਨ ਜ਼ਰੂਰੀ ਵਸਤਾਂ ਦੀ ਸਪਲਾਈ ਦੇ ਸੰਕਟ ਨਾਲ ਜੂਝ ਰਿਹਾ ਹੈ। ਰਿਪੋਰਟ ਮੁਤਾਬਕ ਬਰਤਾਨੀਆ ਵਿਚ ਖਾਣ-ਪੀਣ ਦੀਆਂ ਚੀਜ਼ਾਂ ਦੀ ਕਮੀ ਹੋ ਗਈ ਹੈ। ਸੁਪਰ ਮਾਰਕਿਟ ਵੀ ਇਸ ਸੰਕਟ ਤੋਂ ਪ੍ਰਭਾਵਤ ਹੋਈ ਹੈ। ਪਟਰੌਲ ਪੰਪਾਂ ਤੇ ਗੈਸ ਸਟੇਸ਼ਨਾਂ ’ਤੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਨਜ਼ਰ ਆ ਰਹੀਆਂ ਹਨ।

ਪੂਰੇ ਦੇਸ਼ ਵਿਚ ਹਫੜਾ-ਦਫੜੀ ਦਾ ਮਾਹੌਲ ਨਜ਼ਰ ਆ ਰਿਹਾ ਹੈ। ਆਲਮ ਇਹ ਹੈ ਕਿ ਸਰਕਾਰ ਅਪਣੀ ਮੌਸਮੀ ਮਜ਼ਦੂਰ ਯੋਜਨਾ ਦਾ ਵਿਸਤਾਰ ਕਰਨ ਜਾ ਰਹੀ ਹੈ। ਇਸ ਕਵਾਇਦ ਤਹਿਤ ਸਰਕਾਰ 10 ਹਜ਼ਾਰ ਤੋਂ ਜ਼ਿਆਦਾ ਅਸਥਾਈ ਵੀਜ਼ਾ ਦੀ ਪੇਸ਼ਕਸ਼ ਕਰੇਗੀ ਤਾਕਿ ਆਸ-ਪਾਸ ਦੇ ਯੂਰਪੀ ਦੇਸ਼ਾਂ ਵਿਚ ਟਰੱਕ ਚਾਲਕਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement