ਕੈਨੇਡਾ ਵਿਚ ਸਿਆਸੀ ਸ਼ਰਨ ਮੰਗਣ ਵਾਲੇ ਭਾਰਤੀਆਂ ’ਚ ਪੰਜਾਬੀ ਮੋਹਰੀ
Published : Oct 27, 2022, 11:51 am IST
Updated : Oct 27, 2022, 11:57 am IST
SHARE ARTICLE
Punjabi leader among Indians seeking asylum in Canada
Punjabi leader among Indians seeking asylum in Canada

ਭਾਰਤ ਵਿਚੋਂ 6,537 ਲੋਕਾਂ ਨੇ ਪਿਛਲੇ ਦਸ ਸਾਲਾਂ ਵਿਚ ਇਮੀਗ੍ਰੇਸ਼ਨ ਤੇ ਰਫਿਊਜੀ ਬੋਰਡ ਕੈਨੇਡਾ ਕੋਲ ਨਾਗਰਿਕਤਾ ਲਈ ਅਰਜ਼ੀ ਲਾਈ ਹੈ

 

ਨਵੀਂ ਦਿੱਲੀ- ਕੈਨੇਡਾ ’ਚ ਸਿਆਸੀ ਸ਼ਰਨ ਮੰਗਣ ਲਈ ਚੱਲ ਰਹੇ ਰੈਕੇਟ ਦਾ ਪੰਜਾਬ ਧੁਰਾ ਬਣਿਆ ਹੋਇਆ ਹੈ। ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬੀ ਸਿਆਸੀ ਅੱਤਿਆਚਾਰ ਦਾ ਹਵਾਲਾ ਦੇ ਕੇ ਕੈਨੇਡਾ ਵਿਚ ਸ਼ਰਨ ਮੰਗ ਰਹੇ ਹਨ। ਭਾਰਤ ਵਿਚੋਂ 6,537 ਲੋਕਾਂ ਨੇ ਪਿਛਲੇ ਦਸ ਸਾਲਾਂ ਵਿਚ ਇਮੀਗ੍ਰੇਸ਼ਨ ਤੇ ਰਫਿਊਜੀ ਬੋਰਡ ਕੈਨੇਡਾ ਕੋਲ ਨਾਗਰਿਕਤਾ ਲਈ ਅਰਜ਼ੀ ਲਾਈ ਹੈ।

ਅਰਜ਼ੀਕਰਤਾਵਾਂ ਵਿਚ ਅੱਧੇ ਤੋਂ ਵੱਧ ਪੰਜਾਬ ਨਾਲ ਸੰਬੰਧਿਤ ਹਨ। ਦੱਸਣਯੋਗ ਹੈ ਕਿ ਸਿਆਸੀ ਸ਼ਰਨ ਦੇ ਕੇਸ ਲੜਨ ਵਾਲੇ ਵਕੀਲ ਅਜਿਹੇ ਕੇਸ ਦਾਇਰ ਕਰਨ ਲਈ ਮੂੰਹ ਮੰਗੀ ਰਕਮ ਲੈ ਰਹੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement