US ਵਿਚ ਲੋਕਾਂ ਨੂੰ ਨਹੀਂ ਮਿਲੇਗਾ ਕੋਰੋਨਾ ਰਾਹਤ ਪੈਕੇਜ
Published : Dec 27, 2020, 10:39 am IST
Updated : Dec 27, 2020, 10:39 am IST
SHARE ARTICLE
Donald Trump
Donald Trump

ਡੋਨਾਲਡ ਟਰੰਪ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ

ਅਮਰੀਕਾ: ਫਿਲਹਾਲ ਅਮਰੀਕਾ ਦੇ ਲੋਕਾਂ ਨੂੰ ਕੋਰੋਨਾ ਰਿਲੀਫ ਪੈਕੇਜ ਨਹੀਂ ਮਿਲੇਗਾ ਕਿਉਂਕਿ ਰਾਸ਼ਟਰਪਤੀ ਟਰੰਪ ਨੇ ਪੈਕੇਜ 'ਤੇ ਦਸਤਖਤ ਨਹੀਂ ਕੀਤੇ ਹਨ। ਉਨ੍ਹਾਂ ਨੇ ਸ਼ਨੀਵਾਰ ਨੂੰ ਹੀ ਇਸ ਪੈਕੇਜ 'ਤੇ ਦਸਤਖਤ ਕਰਨੇ ਸਨ ਪਰਹ ਉਸਨਾਂ ਨੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ।

donald-trumpdonald-trump

ਇਕ ਕਰੋੜ ਤੋਂ ਜ਼ਿਆਦਾ ਲੋਕਾਂ ਕੇ ਪਵੇਗਾ ਪ੍ਰਭਾਵਤ 
ਡੋਨਾਲਡ ਟਰੰਪ ਦੇ ਦਸਤਖਤ ਨਾ ਹੋਣ ਕਾਰਨ  ਉਥੋਂ ਦੇ ਲੋਕ ਮਿਲਣ ਵਾਲੀ 2 ਲੱਖ ਤੀਹ ਹਜ਼ਾਰ ਅਮਰੀਕੀ ਡਾਲਰ ਦੀ ਸਹਾਇਤਾ ਪ੍ਰਾਪਤ ਨਹੀਂ ਕਰ ਸਕਣਗੇ। ਇਹ ਉਥੇ 1 ਕਰੋੜ ਤੋਂ ਵੱਧ ਲੋਕਾਂ ਨੂੰ ਪ੍ਰਭਾਵਤ ਕਰੇਗਾ।ਮੌਜੂਦਾ ਰਾਸ਼ਟਰਪਤੀ ਟਰੰਪ ਡੋਨਾਲਡ ਟਰੰਪ ਦਾ ਮੰਨਣਾ ਹੈ ਕਿ ਲੋਕਾਂ ਲਈ ਸਹਾਇਤਾ ਰਾਸ਼ੀ ਬਹੁਤ ਘੱਟ ਹੈ। ਇਸ ਲਈ ਇਸ ਨੂੰ ਵਧਾਉਣਾ ਚਾਹੀਦਾ ਹੈ।

Donald TrumpDonald Trump

ਜੋਅ ਬਿਡੇਨ ਨੇ ਟਰੰਪ ਨੂੰ ਚੇਤਾਵਨੀ ਦਿੱਤੀ
ਦੱਸ ਦੇਈਏ ਕਿ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਿਡੇਨ ਨੇ ਡੋਨਲਡ ਟਰੰਪ ‘ਤੇ ਇਸ ਪੈਕੇਜ (ਕੋਰੋਨਾ ਰਿਲੀਫ ਪੈਕੇਜ)‘ ਤੇ ਦਸਤਖਤ ਕਰਨ ਲਈ ਦਬਾਅ ਪਾਇਆ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਇਸ ਪੈਕੇਜ ‘ਤੇ ਹਸਤਾਖਰ ਨਹੀਂ ਕੀਤੇ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement