ਪਾਕਿਸਤਾਨ 'ਚ ਪਹਿਲਾ ਨੇਤਰਹੀਣ ਜੱਜ ਨਿਯੁਕਤ
Published : Jun 28, 2018, 2:05 pm IST
Updated : Jun 28, 2018, 2:05 pm IST
SHARE ARTICLE
Yousuf Salim
Yousuf Salim

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲਾਹੌਰ 'ਚ ਇਕ ਨੇਤਰਹੀਣ ਵਕੀਲ ਨੂੰ ਜੱਜ ਵਜੋਂ ਸਹੁੰ ਚੁਕਾਈ ਗਈ। ਜਿਉ ਟੀ.ਵੀ. ਦੀ ਖ਼ਬਰ ਮੁਤਾਬਕ ਯੂਸੁਫ਼ ਸਲੀਮ ਨੂੰ ਪਹਿਲਾਂ ...

ਇਸਲਾਮਾਬਾਦ,  ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲਾਹੌਰ 'ਚ ਇਕ ਨੇਤਰਹੀਣ ਵਕੀਲ ਨੂੰ ਜੱਜ ਵਜੋਂ ਸਹੁੰ ਚੁਕਾਈ ਗਈ। ਜਿਉ ਟੀ.ਵੀ. ਦੀ ਖ਼ਬਰ ਮੁਤਾਬਕ ਯੂਸੁਫ਼ ਸਲੀਮ ਨੂੰ ਪਹਿਲਾਂ ਇਹ ਅਹੁਦਾ ਦੇਣ ਤੋਂ ਇਨਕਾਰ ਕਰ ਦਿਤਾ  ਗਿਆ ਸੀ, ਪਰ ਮੁੱਖ ਜੱਜ ਮੀਆਂ ਨਿਸਾਰ ਦੇ ਦਖ਼ਲ ਤੋਂ ਬਾਅਦ ਉਨ੍ਹਾਂ ਨੂੰ ਜੱਜ ਬਣਾਇਆ ਗਿਆ ਹੈ। ਯੂਸੁਫ਼ ਸਲੀਮ ਉਨ੍ਹਾਂ 21 ਸਿਵਲ ਜੱਜਾਂ 'ਚ ਸ਼ਾਮਲ ਹਨ, ਜਿਨ੍ਹਾਂ ਨੇ ਲਾਹੌਰ ਹਾਈ ਕੋਰਟ 'ਚ ਅਹੁਦਾ ਕਬੂਲਿਆ ਹੈ।

ਇਸ ਮੌਕੇ ਅਦਾਲਤ ਦੇ ਚੀਫ਼ ਜਸਟਿਸ ਮੁਹੰਮਦ ਯਾਵਰ ਅਲੀ ਨੇ ਉਮੀਦ ਜਤਾਈ ਕਿ ਸਾਰੇ ਜੱਜ ਅਪਣੀ ਜ਼ਿੰਮੇਦਾਰੀਆਂ ਨੂੰ ਵਧੀਆ ਤਰੀਕੇ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਤਹਿਤ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਡਰ ਦੇ ਨਿਆਂ ਦੇਣਾ ਚਾਹੀਦਾ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement