ਪਛਮੀ-ਉੱਤਰ ਪਾਕਿਸਤਨ ’ਚ ਇਕੋ ਘਰ ਦੇ 9 ਜੀਆਂ ਦਾ ਕਤਲ

By : GAGANDEEP

Published : Jun 28, 2023, 3:22 pm IST
Updated : Jun 28, 2023, 4:11 pm IST
SHARE ARTICLE
PHOTO
PHOTO

ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਔਰਤਾਂ ਅਤੇ ਛੇ ਮਰਦਾਂ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ

 

ਪੇਸ਼ਾਵਰ: ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ’ਚ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਘਰ ’ਚ ਵੜ ਕੇ ਅੰਨ੍ਹੇਵਾਹ ਗੋਲੀਬਾਰੀ ਕਰ ਕੇ ਬੁਧਵਾਰ ਨੂੰ ਇਕ ਹੀ ਪ੍ਰਵਾਰ ਦੇ 9 ਜੀਆਂ ਦਾ ਕਤਲ ਕਰ ਦਿਤਾ। ਪੁਲਿਸ ਨੇ ਦਸਿਆ ਕਿ ਮਲਾਕੰਡਡ ਜ਼ਿਲ੍ਹੇ ਦੀ ਬਟਖੇਲਾ ਤਹਿਸੀਲ ’ਚ ਅਣਪਛਾਤੇ ਹਮਲਾਵਰਾਂ ਨੇ ਤਿੰਨ ਔਰਤਾਂ ਅਤੇ ਛੇ ਮਰਦਾਂ ਸਮੇਤ ਇਕ ਹੀ ਪ੍ਰਵਾਰ ਦੇ 9 ਜੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ।

 ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਇਨਸਾਨੀਅਤ ਸ਼ਰਮਸਾਰ: ਨਾਬਾਲਿਗ ਨਾਲ ਕੀਤਾ ਬਲਾਤਕਾਰ 

 ਸੂਚਨਾ ਮਿਲਣ ’ਤੇ ਸਥਾਨਕ ‘ਲੇਵੀਜ਼’ ਬਲ ਮੌਕਾ-ਏ-ਵਾਰਦਾਤ ’ਤੇ ਪੁੱਜੇ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਟਖੇਲਾ ਹਸਪਤਾਲ ਭੇਜਿਆ। ਪੁਲਿਸ ਮੁਤਾਬਕ, ਕਤਲ ਦੇ ਕਾਰਨ ਦਾ ਫਿਲਹਾਲ ਪਤਾ ਨਹੀਂ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

 ਇਹ ਵੀ ਪੜ੍ਹੋ: MP: ਵਿਆਹ ਜਾ ਰਹੇ ਪ੍ਰਵਾਰ ਦਾ ਨਦੀ 'ਚ ਡਿੱਗਿਆ ਟਰੱਕ, 12 ਲੋਕਾਂ ਦੀ ਹੋਈ ਮੌਤ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement