Mount Fuji Deaths: ਮਾਊਂਟ ਫੂਜੀ 'ਤੇ ਚੜ੍ਹਨ ਦੌਰਾਨ ਚਾਰ ਪਰਬਤਰੋਹੀਆਂ ਦੀ ਮੌਤ
Published : Jun 28, 2024, 9:49 am IST
Updated : Jun 28, 2024, 9:49 am IST
SHARE ARTICLE
Image for representation purpose only.
Image for representation purpose only.

ਸ਼ਿਜ਼ੂਓਕਾ ਪ੍ਰੀਫੈਕਚਰ ਪੁਲਿਸ ਵਿਭਾਗ ਨੇ ਇਹ ਜਾਣਕਾਰੀ ਦਿਤੀ ਹੈ।

Mount Fuji Deaths: ਜਾਪਾਨ ਵਿਚ ਮਾਊਂਟ ਫੂਜੀ 'ਤੇ ਇਕ ਵੱਡੇ ਟੋਏ ਦੇ ਨੇੜੇ ਤਿੰਨ ਪਰਬਤਾਰੋਹੀਆਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਰਸਤੇ ਵਿਚ ਹੀ ਬੀਮਾਰ ਹੋ ਗਿਆ ਅਤੇ ਬਾਅਦ ਵਿਚ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਸ਼ਿਜ਼ੂਓਕਾ ਪ੍ਰੀਫੈਕਚਰ ਪੁਲਿਸ ਵਿਭਾਗ ਨੇ ਇਹ ਜਾਣਕਾਰੀ ਦਿਤੀ ਹੈ। ਸਥਾਨਕ ਪੁਲਿਸ ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਕਰਨ ਅਤੇ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।

(For more Punjabi news apart from Four Mount Fuji Deaths Reported Before Climbing Season Begins, stay tuned to Rozana Spokesman)

Tags: mount fuji

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement