ਭਾਰਤ ਨੇ ਕੈਨੇਡੀਅਨ ਕਮਿਸ਼ਨ ਦੇ ਇਤਰਾਜ਼ਾਂ ਨੂੰ ਕੀਤਾ ਰੱਦ

By : RANJEET

Published : Jan 29, 2025, 10:42 pm IST
Updated : Jan 29, 2025, 10:42 pm IST
SHARE ARTICLE
canadian-commissions-report-india-rejects
canadian-commissions-report-india-rejects

ਭਾਰਤ ਨੇ ਕੈਨੇਡੀਅਨ ਕਮਿਸ਼ਨ ਦੇ ਇਤਰਾਜ਼ਾਂ ਨੂੰ ਕੀਤਾ ਰੱਦ

ਨਵੀਂ ਦਿੱਲੀ : ਭਾਰਤ ਨੇ ਮੰਗਲਵਾਰ ਰਾਤ ਨੂੰ ਕੈਨੇਡੀਅਨ ਕਮਿਸ਼ਨ ਦੀ ਰੀਪੋਰਟ ’ਚ ਉਸ ’ਤੇ  ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿਤਾ। ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਦੀ ਜਾਂਚ ਕੀਤੀ ਸੀ ਕਿ ਕੁੱਝ  ਵਿਦੇਸ਼ੀ ਸਰਕਾਰਾਂ ਕੈਨੇਡੀਅਨ ਚੋਣਾਂ ਵਿਚ ਦਖਲਅੰਦਾਜ਼ੀ ਕਰ ਰਹੀਆਂ ਹਨ। ਵਿਦੇਸ਼ ਮੰਤਰਾਲੇ ਨੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਹ ਭਾਰਤ ’ਤੇ  ਰੀਪੋਰਟ  ਦੇ ਦੋਸ਼ਾਂ ਨੂੰ ਰੱਦ ਕਰਦਾ ਹੈ।

ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਲਗਾਤਾਰ ਦਖਲ ਦੇ ਰਿਹਾ ਹੈ। ਉਨ੍ਹਾਂ ਕਿਹਾ, ‘‘ਅਸੀਂ ਕਥਿਤ ਦਖਲਅੰਦਾਜ਼ੀ ਵਾਲੀਆਂ ਗਤੀਵਿਧੀਆਂ ਬਾਰੇ ਇਕ ਰੀਪੋਰਟ  ਦੇਖੀ ਹੈ। ਸਗੋਂ ਕੈਨੇਡਾ ਲਗਾਤਾਰ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇ ਰਿਹਾ ਹੈ।

’’ ਕੈਨੇਡੀਅਨ ਮੀਡੀਆ ਰੀਪੋਰਟਾਂ ਮੁਤਾਬਕ ਕਮਿਸ਼ਨ ਨੇ ਚੀਨ, ਰੂਸ ਅਤੇ ਹੋਰਾਂ ਵਿਰੁਧ  ਚੋਣਾਂ ’ਚ ਦਖਲਅੰਦਾਜ਼ੀ ਦੇ ਦੋਸ਼ਾਂ ਦੀ ਜਾਂਚ ਕੀਤੀ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement