Brampton News: ਬਰੈਂਪਟਨ ’ਚ ਪੈਟਰੋਲ ਪੰਪ ਲੁੱਟਣ ਵਾਲਾ ਪੰਜਾਬੀ ਗ੍ਰਿਫ਼ਤਾਰ
Published : Jan 29, 2025, 9:55 am IST
Updated : Jan 29, 2025, 9:55 am IST
SHARE ARTICLE
Punjabi arrested for robbing petrol pump in Brampton
Punjabi arrested for robbing petrol pump in Brampton

ਦੂਜੇ ਮੁਲਜ਼ਮ ਤਰਨਜੋਤ ਸਿੰਘ (30) ਦੀ ਕੀਤੀ ਜਾ ਰਹੀ ਹੈ ਭਾਲ

 

Punjabi arrested for robbing petrol pump in Brampton: ਪੁਲfਸ ਨੇ ਬਰੈਂਪਟਨ ਦੀ ਹੁਰਓਂਟਾਰੀਓ ਸਟਰੀਟ ਅਤੇ ਬੋਵੇਡ ਡਰਾਈਵ ਸਥਿਤ ਗੈਸ ਸਟੇਸ਼ਨ (ਪੈਟਰੋਲ ਪੰਪ) ਵਿੱਚ ਪਿਛਲੇ ਹਫਤੇ ਲੁੱਟ-ਖੋਹ ਕਰਨ ਵਾਲਿਆਂ ’ਚੋਂ ਇੱਕ ਨੂੰ ਗ੍ਰਿਫਤਾਰ ਕਰਕੇ ਦੋਸ਼ ਆਇਦ ਕਰ ਦਿੱਤੇ ਹਨ, ਜਦਕਿ ਦੂਜੇ ਦੀ ਭਾਲ ਜਾਰੀ ਹੈ। ਪੀਲ ਪੁਲਿਸ ਅਨੁਸਾਰ ਜਗਤਾਰ ਸਿੰਘ (30) ਨੂੰ ਵਾਰਦਾਤ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਮੁਲਜ਼ਮ ਤਰਨਜੋਤ ਸਿੰਘ (30) ਦੀ ਗ੍ਰਿਫ਼ਤਾਰੀ ਲਈ ਅਦਾਲਤੀ ਵਾਰੰਟ ਹਾਸਲ ਕਰ ਲਏ ਗਏ ਹਨ।

ਪੁਲਿਸ ਨੇ ਦੱਸਿਆ ਕਿ ਦੋਵੇਂ ਗੈਸ ਸਟੇਸ਼ਨ ’ਤੇ ਗਏ ਤੇ ਮੁਲਾਜ਼ਮਾਂ ਨੂੰ ਅਸਲਾ ਵਿਖਾ ਕੇ ਨਕਦੀ ਅਤੇ ਕੁਝ ਹੋਰ ਕੀਮਤੀ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ ਸਨ। ਇਸ ਸਬੰਧੀ ਪੁਲਿਸ ਨੇ ਜਗਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਤਰਨਜੋਤ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਤਰਨਜੋਤ ਸਿੰਘ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement