canada election results: ਮੋਗਾ ਜ਼ਿਲ੍ਹੇ 'ਚ ਖੁਸ਼ੀ ਦੀ ਲਹਿਰ, ਕੈਨੇਡਾ 'ਚ ਦੋ ਪੰਜਾਬੀ ਬਣੇ ਸਾਂਸਦ ਮੈਂਬਰ
Published : Apr 29, 2025, 4:10 pm IST
Updated : Apr 29, 2025, 4:10 pm IST
SHARE ARTICLE
Canada election results: Wave of happiness in Moga district, two Punjabis become MPs in Canada
Canada election results: Wave of happiness in Moga district, two Punjabis become MPs in Canada

ਸੁਖਮਨ ਗਿੱਲ ਨੂੰ ਐਬਸਫੋਰਡ-ਸਾਊਥ ਲੈਂਗਲੀ ਤੋਂ ਜਿੱਤ ਹਾਸਲ ਹੋਈ

canada election results: ਮੋਗਾ ਜ਼ਿਲ੍ਹੇ ਲਈ ਅੱਜ ਦਾ ਦਿਨ ਇਤਿਹਾਸਕ ਸਾਬਤ ਹੋਇਆ ਜਦੋਂ ਕੈਨੇਡਾ ਵਿਚ ਹੋਈਆਂ ਸੰਸਦੀ ਚੋਣਾਂ 'ਚ ਇਥੋਂ ਸਬੰਧਤ ਦੋ ਨੌਜਵਾਨਾਂ ਅਮਨਪ੍ਰੀਤ ਸਿੰਘ ਗਿੱਲ ਨੂੰ ਕਹਿਲਗਿਰੀ ਸਕਾਈਵਿਊ ਅਤੇ ਸੁਖਮਨ ਗਿੱਲ ਨੂੰ ਐਬਸਫੋਰਡ ਸਾਊਥ ਲੈਗਲੀ ਤੋਂ ਕਨੇਡਾ ਵਿੱਚ  ਜਿੱਤ ਦਰਜ ਕਰਕੇ ਮੈਂਬਰ ਪਾਰਲੀਮੈਂਟ ਬਣਨ ਦਾ ਮਾਣ ਹਾਸਲ ਕੀਤਾ। ਦੱਸਣਯੋਗ ਹੈ ਕਿ ਇਹ ਦੋਵੇਂ ਨੌਜਵਾਨ ਜੋ ਕਿ ਲੰਬੇ ਸਮੇਂ ਤੋਂ ਕੈਨੇਡਾ 'ਚ ਰਹਿ ਰਹੇ ਸਨ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਨਾ ਸਿਰਫ ਪੰਜਾਬ, ਸਗੋਂ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਜਿੱਤ ਨਾਲ ਮੋਗਾ ਜ਼ਿਲ੍ਹੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਮੋਗਾ ਦੇ ਲੋਕ ਵੀ ਬਹੁਤ ਉਤਸ਼ਾਹਤ ਹਨ ਅਤੇ ਪਿੰਡਾਂ ਵਿਚ ਲੱਡੂ ਵੰਡ ਕੇ ਲੋਕਾਂ ਦਾ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ।ਇਹ ਜਿੱਤ ਨਵੇਂ ਨੌਜਵਾਨਾਂ ਨੂੰ ਪ੍ਰੇਰਨਾ ਦੇਣ ਵਾਲੀ ਹੈ ਕਿ ਵਿਦੇਸ਼ਾਂ ਵਿਚ ਵੀ ਆਪਣੀ ਪਛਾਣ ਬਣਾਈ ਜਾ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement