Vancouver Bus Accident News: ਵੈਨਕੂਵਰ 'ਚ ਹੋਏ ਬੱਸ ਹਾਦਸੇ ਵਿਚ ਬੱਚੇ ਦੀ ਮੌਤ, ਦੋ ਔਰਤਾਂ ਜ਼ਖ਼ਮੀ
Published : May 29, 2025, 12:35 pm IST
Updated : May 29, 2025, 12:36 pm IST
SHARE ARTICLE
Vancouver bus accident News in punjabi
Vancouver bus accident News in punjabi

Vancouver Bus Accident News: ਵੈਨਕੂਵਰ ਪੁਲਿਸ ਅਤੇ ਟਰਾਂਜਿਟ ਵਿਭਾਗ ਵੱਲੋਂ ਜਾਂਚ ਸ਼ੁਰੂ

Vancouver bus accident News in punjabi : ਵੈਨਕੂਵਰ ਵਿਚ ਬੀਤੇ ਦਿਨ ਵੈਸਟ ਵੈਨਕੂਵਰ 'ਚ ਫੈਰੀ ਟਰਮੀਨਲ ਨਜ਼ਦੀਕ ਇੱਕ ਬੱਸ ਦੀ ਟੱਕਰ ਹੋਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ|

ਪ੍ਰਾਪਤ ਵੇਰਵਿਆਂ ਮੁਤਾਬਕ ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਹਾਦਸੇ ਵਾਲੀ ਥਾਂ ਤੋਂ ਪੈਦਲ ਲੰਘ ਰਹੇ ਇੱਕ ਬੱਚੇ ਅਤੇ ਦੋ ਔਰਤਾਂ ਨੂੰ ਸਵਾਰੀਆਂ ਵਾਲੀ ਬੱਸ ਨੇ ਟੱਕਰ ਮਾਰ ਦਿੱਤੀ। ਜਿਸ ਮਗਰੋਂ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਦੋ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਵੈਨਕੂਵਰ ਪੁਲਿਸ ਅਤੇ ਟਰਾਂਜਿਟ ਵਿਭਾਗ ਵੱਲੋਂ ਇਸ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ|

(For more news apart from 'Vancouver bus accident News in punjabi' , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement