ਹੁਣ ਬਿਨ੍ਹਾਂ IELTS ਜਾਓ USA, ਵੀਜ਼ਾ ਲੱਗਣ ਤੋਂ ਬਾਅਦ ਲਈ ਜਾਵੇਗੀ ਸਾਰੀ ਫੀਸ
Published : Jun 29, 2022, 6:53 pm IST
Updated : Jun 29, 2022, 6:53 pm IST
SHARE ARTICLE
USA Visa
USA Visa

ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰਨ ਲਈ ਹਮੇਸ਼ਾ ਸਹੀ ਢੰਗ ਵਰਤੋ। ਇਸ ਸਬੰਧੀ ਚੰਗੀ ਸਲਾਹ ਲਈ ਤੁਸੀਂ 95019-55501 ’ਤੇ ਕਾਲ ਕਰੋ।

ਵਾਸ਼ਿੰਗਟਨ: ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰਨ ਲਈ ਅਕਸਰ ਬੱਚੇ ਆਈਲੈਟਸ ਕਰਦੇ ਹਨ ਪਰ ਆਈਲੈਟਸ ਵਿਚ ਬੈਂਡ ਘੱਟ ਹੋਣ ਕਾਰਨ ਕੁਝ ਬੱਚੇ ਨਿਰਾਸ਼ ਹੋ ਜਾਂਦੇ ਹਨ। ਜੇਕਰ ਤੁਸੀਂ ਵੀ ਅਮਰੀਕਾ ਜਾਣਾ ਚਾਹੁੰਦੇ ਅਤੇ ਤੁਹਾਡੇ ਆਈਲੈਟਸ ਵਿਚ ਘੱਟ ਬੈਂਡ ਹਨ ਤਾਂ ਤੁਹਾਨੂੰ ਨਿਰਾਸ਼ ਹੋਣ ਦੀ ਲੋੜ ਨਹੀਂ। ਇਮੀਗ੍ਰੇਸ਼ਨ ਕੰਪਨੀ ਵੱਲੋਂ ਬਿਨ੍ਹਾਂ ਆਈਲੈਟਸ ਤੋਂ ਵਿਦਿਆਰਥੀਆਂ ਦਾ ਅਮਰੀਕਾ ਲਈ ਸਟਡੀ ਵੀਜ਼ਾ ਲਗਵਾਇਆ ਜਾ ਰਿਹਾ ਹੈ। ਇਸ ਦੇ ਲਈ ਫੀਸ ਵੀ ਵੀਜ਼ਾ ਲੱਗਣ ਤੋਂ ਬਾਅਦ ਵਿਚ ਭਰੀ ਜਾਵੇਗੀ। ਜੇਕਰ ਤੁਸੀਂ ਵੀ ਬਿਨ੍ਹਾਂ ਆਈਲੈਟਸ ਅਮਰੀਕਾ ਜਾਣਾ ਚਾਹੁੰਦੇ ਹੋ ਤਾਂ 95019-55501 ’ਤੇ ਸੰਪਰਕ ਕਰੋ।

USA: Two women killed in plane crashUSA

ਇਸ ਦੇ ਤਹਿਤ ਇੰਟਰਵਿਊ ’ਤੇ ਜ਼ਿਆਦਾ ਧਿਆਨ ਦਿੱਤਾ ਜਾਂਦਾ ਹੈ, ਜੋ ਕਿ ਬਹੁਤ ਆਸਾਨ ਹੈ। ਇਸ ਇੰਟਰਵਿਊ ਦੀ ਤਿਆਰੀ ਬਹੁਤ ਹੀ ਚੰਗੇ ਢੰਗ ਨਾਲ ਅਤੇ ਆਸਾਨੀ ਨਾਲ ਕੀਤੀ ਜਾ ਸਕਦੀ ਹੈ। ਇਸ ਕਰਕੇ ਬਹੁਤ ਜਲਦ ਵੀਜ਼ਾ ਮਿਲਣ ਦੀ ਸੰਭਾਵਨਾ ਹੈ। ਖ਼ਾਸ ਗੱਲ ਇਹ ਹੈ ਕਿ ਯੂਐਸ ਵਿਚ ਕੋਈ ਵੀ ਫੀਸ ਵੀਜ਼ਾ ਮਿਲਣ ਤੋਂ ਪਹਿਲਾਂ ਨਹੀਂ ਜਾਂਦੀ। ਇਹ ਸਾਰੀ ਫੀਸ ਵੀਜ਼ਾ ਲੱਗਣ ਤੋਂ ਬਾਅਦ ਭਰੀ ਜਾਵੇਗੀ।

US visas US visas

ਹੁਣ ਅਮਰੀਕਾ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਡੌਂਕੀ ਦਾ ਸਹਾਰਾ ਲੈਣ ਦੀ ਲੋੜ ਨਹੀਂ। ਤੁਸੀਂ ਸਿੱਧਾ ਵੀਜ਼ਾ ਲੈ ਕੇ ਅਮਰੀਕਾ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹੋ। ਇਸ ਲਈ ਚੰਗੇ ਕੰਸਲਟੈਂਟ ਦੀ ਸਲਾਹ ਲਓ। ਹਾਲ ਹੀ ਵਿਚ ਆਈਆਂ ਖ਼ਬਰਾਂ ਵਿਚ ਦੇਖਣ ਨੂੰ ਮਿਲਿਆ ਕਿ ਡੌਂਕੀ ਲਗਾ ਕੇ ਅਮਰੀਕਾ ਜਾ ਰਹੇ 50 ਵਿਅਕਤੀ ਆਪਣੀਆਂ ਜਾਨਾਂ ਗਵਾ ਬੈਠੇ ਹਨ। ਇਸ ਲਈ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰਨ ਲਈ ਹਮੇਸ਼ਾ ਸਹੀ ਢੰਗ ਵਰਤੋ। ਇਸ ਸਬੰਧੀ ਚੰਗੀ ਸਲਾਹ ਲਈ ਤੁਸੀਂ 95019-55501  ’ਤੇ ਕਾਲ ਕਰੋ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement