Pakistan Earthquake: ਪਾਕਿਸਤਾਨ ’ਚ ਦੁਪਹਿਰ ਵੇਲੇ ਆਇਆ ਤੇਜ਼ ਭੂਚਾਲ, ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆਏ 

By : BALJINDERK

Published : May 30, 2025, 3:09 pm IST
Updated : May 30, 2025, 3:09 pm IST
SHARE ARTICLE
ਪਾਕਿਸਤਾਨ ’ਚ ਦੁਪਹਿਰ ਵੇਲੇ ਆਇਆ ਤੇਜ਼ ਭੂਚਾਲ
ਪਾਕਿਸਤਾਨ ’ਚ ਦੁਪਹਿਰ ਵੇਲੇ ਆਇਆ ਤੇਜ਼ ਭੂਚਾਲ

Pakistan Earthquake : 4.2 ਤੀਬਰਤਾ ਕੀਤੀ ਗਈ ਦਰਜ, 1: 37 ਵਜੇ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦਿੱਤੀ ਜਾਣਕਾਰੀ

Pakistan Earthquake News in Punjabi : ਪਾਕਿਸਤਾਨ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਪਾਕਿਸਤਾਨ ਵਿੱਚ ਦੁਪਹਿਰ 1:37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 180 ਕਿਲੋਮੀਟਰ ਡੂੰਘਾਈ ਵਿੱਚ ਸੀ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ, ਭੂਚਾਲ ਤੋਂ ਬਾਅਦ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ।

(For more news apart from  strong earthquake struck Pakistan in afternoon News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement