ਨਿਊਜ਼ੀਲੈਂਡ 'ਚ ਭਾਰਤੀ ਯਾਤਰੀ ਸਮੇਤ ਕੋਰੋਨਾ ਕੇਸਾਂ 'ਚ ਦੋ ਹੋਰ ਦਾ ਵਾਧਾ
Published : Jun 30, 2020, 9:32 am IST
Updated : Jun 30, 2020, 9:32 am IST
SHARE ARTICLE
File Photo
File Photo

ਨਿਊਜ਼ੀਲੈਂਡ 'ਚ ਮੈਨੇਜਡ ਆਈਸੋਲੇਸ਼ਨ 'ਚ ਦੋ ਹੋਰ ਨਵੇਂ ਕੇਸ ਸਾਹਮਣੇ ਆਏ ਹਨ।

ਔਕਲੈਂਡ, 29 ਜੂਨ (ਹਰਜਿੰਦਰ ਸਿੰਘ ਬਸਿਆਲਾ) : ਨਿਊਜ਼ੀਲੈਂਡ 'ਚ ਮੈਨੇਜਡ ਆਈਸੋਲੇਸ਼ਨ 'ਚ ਦੋ ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਪੁਸ਼ਟੀ ਕੀਤੀ ਹੈ। ਪਹਿਲਾ ਕੇਸ 50 ਸਾਲਾਂ ਦੇ ਇਕ ਆਦਮੀ ਦਾ ਹੈ ਜੋ 24 ਜੂਨ ਨੂੰ ਭਾਰਤ ਤੋਂ ਨਿਊਜ਼ੀਲੈਂਡ ਆਇਆ ਸੀ, ਜਦੋਂ ਕਿ ਦੂਜਾ ਕੇਸ 20 ਸਾਲਾਂ ਦੀ ਇਕ ਮਹਿਲਾ ਦਾ ਹੈ ਜੋ 20 ਜੂਨ ਨੂੰ ਅਮਰੀਕਾ ਤੋਂ ਆਈ ਸੀ। ਇਨ੍ਹਾਂ ਦੋਵਾਂ ਨੂੰ ਮਿਲਾ ਕੇ ਨਿਊਜ਼ੀਲੈਂਡ ਵਿੱਚ ਹੁਣ 22 ਐਕਟਿਵ ਮਾਮਲੇ ਹੋ ਗਏ ਹਨ। ਗੌਰਤਲਬ ਹੈ ਕਿ ਕੱਲ 4 ਨਵੇਂ ਕੇਸ ਸਾਹਮਣੇ ਆਏ ਸਨ

File PhotoFile Photo

ਜਿਨ੍ਹਾਂ ਵਿਚੋਂ ਇਕ ਵਿਅਕਤੀ ਹਸਪਤਾਲ ਵਿੱਚ ਵੀ ਦਾਖ਼ਲ ਹੈ। ਦੇਸ਼ ਵਿਚ ਕੁੱਲ ਮਿਲਾ ਕੇ ਕੋਰੋਨਾਵਾਇਰਸ ਦੇ  1178 ਪੁਸ਼ਟੀ ਕੀਤੇ ਗਏ ਅਤੇ 350 ਸੰਭਾਵਿਤ ਕੇਸ ਹੋ ਗਏ ਹਨ। ਰੋਨਾ ਕਾਰਨ ਦੇਸ਼ ਵਿੱਚ ਮੌਤਾਂ ਦੀ ਗਿਣਤੀ 22 ਹੀ ਹੈ। ਸਿਹਤ ਵਿਭਾਗ 367 ਉਨ੍ਹਾਂ ਲੋਕਾਂ ਨੂੰ ਵੀ ਲੱਭ ਰਿਹਾ ਹੈ ਜਿਨ੍ਹਾਂ ਦੀ ਸਕਰੀਨਿੰਗ ਕੀਤੀ ਜਾਣੀ ਹੈ। ਕੱਲ 2754 ਹੋਰ ਟੈਸਟ ਕੀਤੇ ਗਏ ਅਤੇ ਕੁੱਲ ਟੈਸਟ 395,510 ਹੋ ਗਏ ਹਨ। ਏਥਨਿਕ ਨਜ਼ਰਾਂ ਨਾਲ ਵੇਖਿਆ ਜਾਵੇ ਤਾਂ ਸਾਰਿਆਂ ਤੋਂ ਜਿਆਦਾ ਯਰੂਪੀਅਨ ਲੋਕ 70 ਫੀ ਸਦੀ, ਏਸ਼ੀਅਨ 14, ਮਾਓਰੀ 9 ਫ਼ੀ ਸਦੀ, ਪੈਸੇਫਿਕ ਲੋਕ 5 ਅਤੇ ਬਾਕੀ ਦੇ 2 ਫ਼ੀ ਸਦੀ ਰਹੇ। 20 ਤੋਂ 29 ਸਾਲ ਵਾਲੇ ਸਭ ਤੋਂ ਜ਼ਿਆਦਾ ਗਿਣਤੀ ਵਿਚ ਕਰੋਨਾ ਦੀ ਮਾਰ ਹੇਠ ਆਏ।


 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement