Canada India Ambassador News: ਕੈਨੇਡਾ ਨੇ ਕ੍ਰਿਸਟੋਫ਼ਰ ਕੁਟਰ ਨੂੰ ਲਾਇਆ ਭਾਰਤ ਵਿਚ ਰਾਜਦੂਤ
Published : Aug 30, 2025, 6:33 am IST
Updated : Aug 30, 2025, 8:35 am IST
SHARE ARTICLE
Canada appoints Christopher Cotter as ambassador to India
Canada appoints Christopher Cotter as ambassador to India

ਸੀਨੀਅਰ ਡਿਪਲੋਮੈਟ ਦਿਨੇਸ਼ ਕੇ. ਪਟਨਾਇਕ ਕੈਨੇਡਾ ਵਿਚ ਭਾਰਤ ਦੇ ਅਗਲੇ ਹਾਈ ਕਮਿਸ਼ਨਰ ਵਜੋਂ ਸੇਵਾ ਨਿਭਾਉਣਗੇ

Canada appoints Christopher Cotter as ambassador to India :ਕੈਨੇਡਾ ਨੇ ਭਾਰਤ ਨਾਲ ਤਣਾਅ ਭਰੇ ਰਿਸ਼ਤਿਆਂ ਨੂੰ ਸੁਧਾਰਨ ਵਲ ਇਕ ਮਹੱਤਵਪੂਰਨ ਕਦਮ ਚੁਕਦਿਆਂ ਕ੍ਰਿਸਟੋਫ਼ਰ ਕੁਟਰ ਨੂੰ ਭਾਰਤ ਵਿਚ ਅਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ।

ਇਸ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰਾਲਾ ਨੇ ਵੀ ਐਲਾਨ ਕੀਤਾ ਕਿ ਸੀਨੀਅਰ ਡਿਪਲੋਮੈਟ ਦਿਨੇਸ਼ ਕੇ. ਪਟਨਾਇਕ ਕੈਨੇਡਾ ਵਿਚ ਭਾਰਤ ਦੇ ਅਗਲੇ ਹਾਈ ਕਮਿਸ਼ਨਰ ਵਜੋਂ ਸੇਵਾ ਨਿਭਾਉਣਗੇ। ਇਹ ਕਦਮ ਦੋਵਾਂ ਦੇਸ਼ਾਂ ਵਲੋਂ ਅਪਣੇ-ਅਪਣੇ ਚੋਟੀ ਦੇ ਡਿਪਲੋਮੈਟਾਂ ਨੂੰ ਬਾਹਰ ਕੱਢਣ ਤੋਂ 10 ਮਹੀਨੇ ਬਾਅਦ ਚੁੱਕਿਆ ਗਿਆ ਹੈ। ਇਸੇ ਦੌਰਾਨ ਦਿਨੇਸ਼ ਪਟਨਾਇਕ, ਜੋ ਇਸ ਸਮੇਂ ਸਪੇਨ ਵਿਚ ਭਾਰਤ ਦੇ ਰਾਜਦੂਤ ਹਨ, ਨੂੰ ਕੈਨੇਡਾ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ।    
 

(For more news apart from “YCanada appoints Christopher Cotter as ambassador to India, ” stay tuned to Rozana Spokesman.)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement