Indonesia School Building Collapses News: ਇੰਡੋਨੇਸ਼ੀਆ ਵਿਚ ਸਕੂਲ ਦੀ ਇਮਾਰਤ ਡਿੱਗੀ, 65 ਬੱਚਿਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
Published : Sep 30, 2025, 9:49 am IST
Updated : Sep 30, 2025, 11:12 am IST
SHARE ARTICLE
Indonesia School building collapses
Indonesia School building collapses

Indonesia School Building Collapses News: ਇਕ ਬੱਚੇ ਦੀ ਲਾਸ਼ ਬਰਾਮਦ

 Indonesia School building collapses : ਦੱਖਣੀ ਏਸ਼ੀਆਈ ਦੇਸ਼ ਇੰਡੋਨੇਸ਼ੀਆ ਦੇ ਜਾਵਾ ਟਾਪੂ 'ਤੇ ਇੱਕ ਇਸਲਾਮੀ ਸਕੂਲ ਦੀ ਇਮਾਰਤ ਢਹਿ ਗਈ। ਮਲਬੇ ਹੇਠ ਲਗਭਗ 65 ਬੱਚਿਆਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਐਸੋਸੀਏਟਿਡ ਪ੍ਰੈਸ ਦੇ ਅਨੁਸਾਰ, ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹਨ, ਅਤੇ ਇੱਕ ਬੱਚੇ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੀ ਇਮਾਰਤ ਉਸਾਰੀ ਅਧੀਨ ਸੀ। ਮਲਬੇ ਹੇਠ ਦੱਬੇ ਬੱਚਿਆਂ ਨੂੰ ਅਜੇ ਤੱਕ ਤੱਕ ਬਾਹਰ ਨਹੀਂ ਕੱਢਿਆ ਗਿਆ। 

ਪੂਰਬੀ ਜਾਵਾ ਦੇ ਸਿਦੋਆਰਜੋ ਸ਼ਹਿਰ ਵਿੱਚ ਅਲ ਖੋਜੀਨੀ ਇਸਲਾਮਿਕ ਬੋਰਡਿੰਗ ਸਕੂਲ ਦੀ ਅਸਥਿਰ ਕੰਕਰੀਟ ਦੀ ਇਮਾਰਤ ਢਹਿ ਗਈ ਹੈ। ਮਲਬੇ ਹੇਠ ਫਸੇ ਵਿਦਿਆਰਥੀਆਂ ਨੂੰ ਆਕਸੀਜਨ ਅਤੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਬਚਾਅ ਕਰਮਚਾਰੀ, ਪੁਲਿਸ ਅਤੇ ਸੈਨਿਕ ਮਲਬੇ ਵਿੱਚੋਂ ਖੁਦਾਈ ਕਰ ਰਹੇ ਹਨ।

ਬਚਾਅ ਕਰਮਚਾਰੀਆਂ ਨੇ ਸ਼ੱਕ ਜਤਾਇਆ ਹੈ ਕਿ ਬੱਚੇ ਮਲਬੇ ਹੇਠਾਂ ਦੱਬੇ ਹੋਏ ਦਿਖਾਈ ਦੇ ਰਹੇ ਹਨ, ਪਰ ਉਨ੍ਹਾਂ ਬੱਚਿਆਂ ਦੀ ਮੌਤ ਹੋ ਗਈ ਹੈ, ਇਸ ਲਈ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ, ਬੱਚਿਆਂ ਨੂੰ ਜਲਦੀ ਹੀ ਮਲਬੇ ਵਿੱਚੋਂ ਬਾਹਰ ਕੱਢ ਲਿਆ ਜਾਵੇਗਾ।



 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement