Myanmar Earthquake News: ਭੂਚਾਲ ਤੋਂ ਬਾਅਦ ਮਿਆਂਮਾਰ ਅਤੇ ਥਾਈਲੈਂਡ 'ਚ ਤਬਾਹੀ ਦਾ ਮੰਜ਼ਰ, ਮਰਨ ਵਾਲਿਆਂ ਦੀ ਗਿਣਤੀ ਹੋਈ 1700
Published : Mar 31, 2025, 7:21 am IST
Updated : Mar 31, 2025, 7:44 am IST
SHARE ARTICLE
Myanmar earthquake Update News in punjabi
Myanmar earthquake Update News in punjabi

Myanmar Earthquake News: 3400 ਲੋਕ ਜ਼ਖ਼ਮੀ, 139 ਲੋਕ ਲਾਪਤਾ, ਜੰਗੀ ਪੱਧਰ 'ਤੇ ਰਾਹਤ ਕਾਰਜ ਜਾਰੀ

Myanmar earthquake Update News in punjabi :  ਸ਼ੁੱਕਰਵਾਰ ਨੂੰ ਇੱਕ ਘਾਤਕ ਭੂਚਾਲ ਨੇ ਮਿਆਂਮਾਰ ਅਤੇ ਥਾਈਲੈਂਡ ਦੇ ਜ਼ਿਆਦਾਤਰ ਹਿੱਸਿਆਂ ਨੂੰ ਹਿਲਾ ਦਿੱਤਾ, ਪਰ ਕੁਝ ਖੇਤਰਾਂ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ, ਇਮਾਰਤਾਂ ਢਹਿ ਗਈਆਂ ਅਤੇ ਸੈਂਕੜੇ ਲੋਕ ਮਾਰੇ ਗਏ। ਮਿਆਂਮਾਰ 'ਚ ਰਿਕਟਰ ਪੈਮਾਨੇ 'ਤੇ 7.7 ਦੀ ਤੀਬਰਤਾ ਵਾਲੇ ਵਿਨਾਸ਼ਕਾਰੀ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 1700 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ 3,408 ਲੋਕ ਜ਼ਖ਼ਮੀ ਹੋਏ ਹਨ ਅਤੇ 139 ਲੋਕ ਲਾਪਤਾ ਦੱਸੇ ਜਾ ਰਹੇ ਹਨ। ਥਾਈਲੈਂਡ 'ਚ ਭੂਚਾਲ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਗ੍ਰੇਟਰ ਬੈਂਕਾਕ ਖੇਤਰ ਦੇ ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ 18 ਲੋਕਾਂ ਦੀ ਮੌਤ ਹੋ ਗਈ, 33 ਜ਼ਖ਼ਮੀ ਹੋ ਗਏ ਅਤੇ 78 ਲਾਪਤਾ ਹਨ। ਅਧਿਕਾਰੀ ਅਜੇ ਵੀ ਨੁਕਸਾਨ ਦਾ ਮੁਲਾਂਕਣ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement