ਬੱਬਾ ਬੋਲਦੈ!
Published : Jul 3, 2018, 9:22 am IST
Updated : Jul 3, 2018, 9:22 am IST
SHARE ARTICLE
Baba
Baba

'ਬੱਬਾ' ਆਖਦੈ ਬਾਬਿਆਂ ਗੰਦ ਪਾਇਆ, ਬਹੁਤ ਲੋਕਾਂ ਨੂੰ ਬੁੱਧੂ ਬਣਾਈ ਜਾਂਦੇ........

'ਬੱਬਾ' ਆਖਦੈ ਬਾਬਿਆਂ ਗੰਦ ਪਾਇਆ, ਬਹੁਤ ਲੋਕਾਂ ਨੂੰ ਬੁੱਧੂ ਬਣਾਈ ਜਾਂਦੇ,
ਬਾਣੇ ਪਹਿਨ ਕੇ ਧਰਮੀਆਂ ਸਾਧੂਆਂ ਦੇ, ਕਰੀ ਮਕਰ ਦੇ ਨਾਲ ਕਮਾਈ ਜਾਂਦੇ,

ਬੱਲੇ-ਬੱਲੇ ਕਰਵਾਉਣ ਲਈ ਡੇਰਿਆਂ ਦੀ, ਯਾਰੀ ਨਾਲ ਸਿਆਸਤਾਂ ਪਾਈ ਜਾਂਦੇ,
'ਵੋਟ-ਬੈਂਕ' ਜੋ ਸਾਧਾਂ ਦਾ ਸਾਂਭਣ ਲਈ, ਹਾਕਮ ਉਨ੍ਹਾਂ ਦੇ ਕਾਰੇ ਛੁਪਾਈ ਜਾਂਦੇ,

ਧਰਮ ਗ੍ਰੰਥ ਦੇ ਸਫ਼ੇ ਪੁਲਿਸ ਵਾਲਾ, ਵੇਖੋ ਡਰੇਨ ਦੇ ਪਾਣੀ ਵਿਚ ਟੋਲਦਾ ਐ,
ਬਹਿਬਲ ਕਲਾਂ, ਬਰਗਾੜੀ, ਬੇਅਦਬੀਆਂ ਤੇ, ਚੌਥੇ 'ਬਾਦਲ' ਵਿਚ 'ਬੱਬਾ' ਹੀ ਬੋਲਦਾ ਐ।
-ਤਰਲੋਚਨ ਸਿੰਘ 'ਦੁਪਾਲਪੁਰ', ਸੰਪਰਕ : 001-408-915-1268

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement