400ਵੇਂ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ
Published : May 1, 2021, 10:39 am IST
Updated : May 1, 2021, 3:44 pm IST
SHARE ARTICLE
Darbar Sahib
Darbar Sahib

ਦਰਬਾਰ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਮਨਮੋਹਕ ਸਜਾਵਟ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਵਿਸ਼ਵ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ ਅਤੇ ਫੁੱਲਾਂ ਨਾਲ ਮਨਮੋਹਕ ਸਜਾਵਟ ਕੀਤੀ ਗਈ।

Darbar SahibDarbar Sahib

ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਦੇ ਦਰਸ਼ਨ ਦੀਦਾਰ ਕਰਨ ਪਹੁੰਚੀਆਂ।

Darbar SahibDarbar Sahib

ਸੰਗਤਾਂ ਨੇ ਗੁਰੂ ਘਰ ਵਿਚ ਹਾਜ਼ਰੀਆਂ ਭਰੀਆਂ ਗਈਆ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਸੰਗਤਾਂ ਵਿਚ ਇਸ ਪਵਿਤਰ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਕਾਫੀ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement