ਬਾਬਿਆਂ ਦੇ ਝਗੜੇ ਸਬੰਧੀ ਰੀਪੋਰਟ 'ਜਥੇਦਾਰ' ਅਕਾਲ ਤਖ਼ਤ ਨੂੰ ਸੌਂਪੀ
Published : Aug 1, 2018, 8:31 am IST
Updated : Aug 1, 2018, 8:31 am IST
SHARE ARTICLE
Committee member presenting the Report
Committee member presenting the Report

ਜਥੇਦਾਰ ਅਕਾਲ ਤਖ਼ਤ ਵਲੋਂ ਜੋ ਬਾਬਾ ਜੀਤ ਸਿੰਘ ਤੇ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ, ਜੌਹਲਾਂ ਦਾ ਆਪਸੀ ਵਾਦ-ਵਿਵਾਦ ਚਲ ਰਿਹਾ ਸੀ................

ਅੰਮ੍ਰਿਤਸਰ : ਜਥੇਦਾਰ ਅਕਾਲ ਤਖ਼ਤ ਵਲੋਂ ਜੋ ਬਾਬਾ ਜੀਤ ਸਿੰਘ ਤੇ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ, ਜੌਹਲਾਂ ਦਾ ਆਪਸੀ ਵਾਦ-ਵਿਵਾਦ ਚਲ ਰਿਹਾ ਸੀ, ਉਸ ਨੂੰ ਸੁਲਝਾਉਣ ਸਬੰਧੀ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ। ਅੱਜ ਪੰਜ ਮੈਂਬਰੀ ਕਮੇਟੀ ਵਲੋਂ ਬਾਬਾ ਗੁਰਚਰਨ ਸਿੰਘ  ਪ੍ਰਧਾਨ ਦੁਆਬਾ ਨਿਰਮਲ ਮੰਡਲ, ਸੰਤ ਹਰਕ੍ਰਿਸ਼ਨ ਸਿੰਘ ਪ੍ਰਧਾਨ ਨਿਰਮਲਾ ਸੰਤ ਮੰਡਲ ਪੰਜਾਬ ਦੁਆਰਾ ਰੀਪੋਰਟ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਗਈ ਹੈ।

ਰੀਪੋਰਟ ਸੌਂਪਣ ਉਪਰੰਤ ਪੰਜ ਮੈਂਬਰੀ ਕਮੇਟੀ ਵਲੋਂ ਆਏ ਸੰਤਾਂ ਨੇ 'ਜਥੇਦਾਰ' ਅਕਾਲ ਤਖ਼ਤ ਸਾਹਿਬ ਦਾ ਧਨਵਾਦ ਕਰਦਿਆਂ ਕਿਹਾ ਕਿ ਸਾਡੇ ਕੋਲੋਂ ਇਹ ਸੇਵਾ ਲੈਣ ਲਈ 'ਜਥੇਦਾਰ' ਨੇ ਸਾਡੇ ਉਪਰ ਵਿਸ਼ਵਾਸ ਕਰਦਿਆਂ ਇਹ ਸੇਵਾ ਸੌਂਪੀ ਸੀ ਜਿਸ ਨੂੰ ਅਸੀ ਪੂਰੀ ਤਨਦੇਹੀ ਨਾਲ ਨਿਭਾ ਕੇ ਅਪਣਾ ਫ਼ਰਜ਼ ਅਦਾ ਕਰਦਿਆਂ ਅੱਜ ਰੀਪੋਰਟ ਦਫ਼ਤਰ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿਤੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement