ਰਾਤ ਵੇਲੇ ਮੁੜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ 
Published : Oct 2, 2023, 9:12 pm IST
Updated : Oct 2, 2023, 9:12 pm IST
SHARE ARTICLE
Rahul Gandhi
Rahul Gandhi

ਪਰਿਕਰਮਾ ਵਿਚ ਸ਼ਰਧਾਲੂਆਂ ਨੂੰ ਜਲ ਛਕਾਉਣ ਦੀ ਸੇਵਾ ਕੀਤੀ

ਅੰਮ੍ਰਿਤਸਰ -  ਕਾਂਗਰਸ ਨੇਤਾ ਰਾਹੁਲ ਗਾਂਧੀ ਰਾਤ ਵੇਲੇ ਇਕ ਵਾਰ ਫਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਹਨਾਂ ਨੇ ਪਰਿਕਰਮਾ ਵਿਚ ਸ਼ਰਧਾਲੂਆਂ ਨੂੰ ਜਲ ਛਕਾਉਣ ਦੀ ਸੇਵਾ ਕੀਤੀ। ਖ਼ਬਰ ਸਾਹਮਣੇ ਆਈ ਹੈ ਕਿ ਰਾਤ ਨੂੰ ਉਹ ਪਾਲਕੀ ਸਾਹਿਬ ਦੀ ਸੇਵਾ ਵਿਚ ਹਾਜ਼ਰ ਹੋ ਸਕਦੇ ਹਨ। 
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਇਸ ਤੋਂ ਪਹਿਲਾਂ ਅੱਜ ਦੁਪਹਿਰ ਵੇਲੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਲੰਗਰ ਹਾਲ ਵਿਚ ਭਾਂਡੇ ਧੋਣ ਦੀ ਸੇਵਾ ਕੀਤੀ। ਉਹ ਕਾਫੀ ਸਮਾਂ ਹਰਿਮੰਦਰ ਸਾਹਿਬ ਵਿਚ ਰਹੇ। ਇਸ ਤੋਂ ਬਾਅਦ ਉਹ ਹੋਟਲ ਵਾਪਸ ਆ ਗਏ ਤੇ ਹੁਣ ਰਾਤ ਦੇ ਸਮੇਂ ਉਹ ਫਿਰ ਤੋਂ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement