ਮੈਲਬਰਨ 'ਚ 'ਦਸਤਾਰ ਜਾਗਰੂਕਤਾ ਕਰੂਜ' 7 ਅਪ੍ਰੈਲ ਨੂੰ
Published : Apr 3, 2019, 7:43 pm IST
Updated : Apr 3, 2019, 7:45 pm IST
SHARE ARTICLE
Pic-4
Pic-4

ਸਮੁੰਦਰੀ ਜਹਾਜ਼ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾਵੇਗਾ

ਆਸਟ੍ਰੇਲੀਆ : ਨੌਜਵਾਨ ਪੀੜੀ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਲਈ ਗੁਰਦੁਆਰਾ ਸਾਹਿਬ ਬਰੈਂਪਟਨ ਵੱਲੋਂ ‘ਦਸਤਾਰ ਜਾਗਰੂਕਤਾ ਕਰੂਜ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਗਰੂਕਤਾ ਕੈਂਪ ਮੈਲਬਰਨ 'ਚ 7 ਅਪ੍ਰੈਲ ਨੂੰ ਲਗਾਇਆ ਜਾਵੇਗਾ।

ਜਾਣਕਾਰੀ ਮੁਤਾਬਕ ਇਕ ਸਮੁੰਦਰੀ ਜਹਾਜ਼ 'ਤੇ ਇਹ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾਵੇਗਾ। ਇਹ ਜਹਾਜ਼ ਆਕਲੈਂਡ ਤੋਂ 7 ਅਪ੍ਰੈਲ ਨੂੰ ਸ਼ਾਮ 4 ਵਜੇ ਰਵਾਨਾ ਹੋਵੇਗਾ। ਇਹ ਜਹਾਜ਼ਾ ਵੱਖ-ਵੱਖ ਬੀਚਾਂ ਦੀ ਸੈਰ ਕਰਵਾਏਗਾ। ਇਸ ਮੌਕੇ ਲੋਕਾਂ ਨੂੰ ਕਰੂਜ਼ 'ਤੇ ਦਸਤਾਰ ਦੀ ਮਹਾਨਤਾ ਨੂੰ ਪੇਸ਼ ਕਰਦੀਆਂ ਕਈ ਵਨਗੀਆਂ ਵਿਖਾਈਆਂ ਜਾਣਗੀਆਂ। 

ਜਹਾਜ਼ ਦੀ ਟਿਕਟ ਦੀ ਕੀਮਤ 50 ਡਾਲਰ ਪ੍ਰਤੀ ਵਿਅਕਤੀ ਰੱਖੀ ਗਈ ਹੈ ਅਤੇ ਭੋਜਨ ਆਦਿ ਵੀ ਕਰਵਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement