ਸਿੱਖਾਂ ਦੀ ਰਾਖੀ ਦਾ ਜ਼ਿੰਮਾ ਕੇਂਦਰ ਸਿਰ: ਜਥੇਦਾਰ 
Published : Jun 3, 2018, 4:19 am IST
Updated : Jun 3, 2018, 4:19 am IST
SHARE ARTICLE
Giani Gurbachan Singh
Giani Gurbachan Singh

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ਼ਿਲਾਂਗ ਵਿਖੇ ਸਿੱਖਾਂ 'ਤੇ ਹਮਲੇ ਹੋਣਾ ਮੰਦਭਾਗੀ ਘਟਨਾ ਹੈ। ਸਿੱਖ ਜਿਸ ਵੀ ਦੇਸ਼ ਵਿੱਚ ਵਸਦੇ ਹਨ ਉਹ ...

ਅੰਮ੍ਰਿਤਸਰ , ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ਼ਿਲਾਂਗ ਵਿਖੇ ਸਿੱਖਾਂ 'ਤੇ ਹਮਲੇ ਹੋਣਾ ਮੰਦਭਾਗੀ ਘਟਨਾ ਹੈ। ਸਿੱਖ ਜਿਸ ਵੀ ਦੇਸ਼ ਵਿੱਚ ਵਸਦੇ ਹਨ ਉਹ ਆਪਣੀ ਮਿਹਨਤ ਨਾਲ ਉਸ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਇਸ ਲਈ ਸਥਾਨਕ ਸਰਕਾਰਾਂ ਦਾ ਫਰਜ ਬਣਦਾ ਹੈ ਕਿ ਉਹ ਘੱਟ ਗਿਣਤੀ ਸਿੱਖਾਂ ਦੀ ਰਾਖੀ ਪਹਿਲ ਦੇ ਆਧਾਰ 'ਤੇ ਕਰਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੀ ਡਿਊਟੀ ਲਗਾਈ ਗਈ ਹੈ। ਮਨਜੀਤ ਸਿੰਘ ਜੀ.ਕੇ, ਮਨਜਿੰਦਰ ਸਿੰਘ ਸਿਰਸਾ ਅਤੇ ਕੁਲਦੀਪ ਸਿੰਘ ਭੋਗਲ ਆਪ ਪਹੁੰਚ ਕੇ ਸਾਰਾ ਜਾਇਜ਼ਾ ਲੈ ਰਹੇ ਹਨ। 


ਇਸ ਸਬੰਧੀ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਮਨਜੀਤ ਸਿੰਘ ਜੀ.ਕੇ ਤੇ ਮਨਜਿੰਦਰ ਸਿੰਘ ਸਿਰਸਾ ਨੇ ਗ੍ਰਹਿ ਮੰਤਰੀ ਨਾਲ ਮੁਲਾਕਤ ਕਰ ਕੇ ਸ਼ਿਲਾਂਗ ਵਿਚ ਸਿੱਖਾਂ ਦੀ ਹਾਲਾਤਾਂ ਤੋਂ ਜਾਣੂ ਕਰਵਾਇਆ।  ਅਤੇ ਉਹਨਾਂ ਦੀ ਜਾਨ ਮਾਲ ਦੀ ਰੱਖਿਆ ਕਰਨ ਨੂੰ ਯਕੀਨੀ ਬਣਾਇਆ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਵੀ ਮੇਘਾਲਿਆ ਸਰਕਾਰ ਨਾਲ ਗੱਲ ਬਾਤ ਕੀਤੀ ਕਿ ਸ਼ੀਲੋਂਗ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਉਹਨਾਂ ਦੀ ਸਰਕਾਰ ਦੀ ਬਣਦੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement