SGPC ਦੀ 5 ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਪਹੁੰਚੀ 
Published : Mar 4, 2025, 12:38 pm IST
Updated : Mar 4, 2025, 2:37 pm IST
SHARE ARTICLE
5-members SGPC committee reaches Sri Akal Takht Sahib to offer prayers News in Punjabi
5-members SGPC committee reaches Sri Akal Takht Sahib to offer prayers News in Punjabi

SGPC News : ਅਰਦਾਸ ਮਗਰੋਂ ਸ਼ੁਰੂ ਕੀਤੀ ਜਾਵੇਗੀ ਨਵੀਂ ਭਰਤੀ ਮੁਹਿੰਮ

5-members SGPC committee reaches Sri Akal Takht Sahib to offer prayers News in Punjabi : ਐਸ.ਜੀ.ਪੀ.ਸੀ ਦੀ 5 ਮੈਂਬਰੀ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਲਈ ਪਹੁੰਚੀ ਹੈ। ਜਿੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਜਾਣਕਾਰੀ ਅਨੁਸਾਰ ਅਕਾਲੀ ਦਲ ਦੀ ਭਰਤੀ ਲਈ ਬਣੀ 7 ਮੇਬਰੀ ਕਮੇਟੀ ਦੇ ਕਾਰਜਸ਼ੀਲ ਪੰਜ ਮੈਬਰਾਂ ਵਿਚੋਂ ਚਾਰ ਮੈਂਬਰ ਜਥੇ. ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ, ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਦਰਬਾਰ ਸਾਹਿਬ ਮੱਥਾ ਟੇਕਣ ਪੁਹੰਚੇ। ਜਿੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜਾਣਕਾਰੀ ਅਨੁਸਾਰ ਇਸ ਤੋਂ ਬਾਅਦ ਹੁਣ ਨਵੀਂ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।

ਤੁਹਾਨੂੰ ਦਸ ਦਈਏ ਕਿ ਨਵੀਂ ਭਰਤੀ ਭਰਤੀ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਅਰਦਾਸ ਉਪਰੰਤ ਅਹਿਮ ਮੀਟਿੰਗ ਸ੍ਰੀ ਅੰਮ੍ਰਿਤਸਰ ਸਾਹਿਬ ’ਚ ਹੀ ਕੀਤੀ ਜਾਵੇਗੀ। 18 ਮਾਰਚ ਤੋਂ ਅਕਾਲੀ ਦਲ ਦੀ ਭਰਤੀ ਕੀਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement