Panthak News : ਗਿਆਨੀ ਹਰਪ੍ਰੀਤ ਸਿੰਘ ਨੇ 4 ਜੁਲਾਈ 1955 ਦੇ ਹਮਲੇ ਨੂੰ ਕੀਤਾ ਯਾਦ
Published : Jul 4, 2025, 1:23 pm IST
Updated : Jul 4, 2025, 1:23 pm IST
SHARE ARTICLE
Giani Harpreet Singh Remembers the Attack of July 4, 1955 Latest News in Punabi
Giani Harpreet Singh Remembers the Attack of July 4, 1955 Latest News in Punabi

Panthak News : ਸ੍ਰੀ ਦਰਬਾਰ ਸਾਹਿਬ 'ਤੇ ਹੋਇਆ ਸੀ ਹਮਲਾ

Giani Harpreet Singh Remembers the Attack of July 4, 1955 Latest News in Punabi ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 4 ਜੁਲਾਈ 1955 ਦੇ ਹਮਲੇ ਨੂੰ ਯਾਦ ਕੀਤਾ ਹੈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਹੋਇਆ ਸੀ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 4 ਜੁਲਾਈ 1955 ਦੇ ਹਮਲੇ ਨੂੰ ਯਾਦ ਕਰਦਿਆਂ ਲਾਠੀਆਂ ਤੇ ਗੋਲੀਆਂ ਖਾਣ ਵਾਲੇ ਸਿੱਖਾਂ ਨੂੰ ਸਿਜਦਾ ਕੀਤਾ ਹੈ। ਉਨ੍ਹਾਂ ਕਿਹਾ, ‘ਆਜ਼ਾਦੀ ਦੇ ਸਿਰਫ਼ 8 ਸਾਲਾਂ ਬਾਅਦ ਹਮਲਾ ਹੋਇਆ ਸੀ।’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement