ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਰੀ ਕੀਤਾ ‘ਨਾਨਕਸ਼ਾਹੀ ਸੰਮਤ 551 ਕਲੰਡਰ’
Published : Mar 9, 2019, 6:23 pm IST
Updated : Mar 9, 2019, 6:23 pm IST
SHARE ARTICLE
SGPC
SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 551 ਕਲੰਡਰ ਜਾਰੀ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ...

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 551 ਕਲੰਡਰ ਜਾਰੀ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਲੰਡਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।

Gobind Singh Longowal Gobind Singh Longowal

ਮੀਟਿੰਗ ਵਿਚ ਜਥੇਦਾਰ ਨੇ ਕਿਹਾ ਕਿ ਸਿੱਖ ਕੌਮ ਇਸ ਕਲੰਡਰ ਅਨੁਸਾਰ ਇਤਿਹਾਸਕ ਅਤੇ ਧਾਰਮਿਕ ਦਿਵਸ ਮਨਾਉਣ। ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਤੋਂ ਮੰਗ ਕੀਤੀ ਕਿ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਇਕ ਮੰਚ ‘ਤੇ ਇਕੱਠੀਆਂ ਹੋ ਕੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement