ਦਿੱਲੀ ਵਿਚ ਨਹੀਂ ਲੱਗਣ ਦਿਆਂਗੇ ਨਾਨਕਸ਼ਾਹ ਫ਼ਕੀਰ ਫ਼ਿਲਮ 
Published : Apr 9, 2018, 12:41 pm IST
Updated : Apr 9, 2018, 12:41 pm IST
SHARE ARTICLE
nanak shah fakir
nanak shah fakir

ਸ਼੍ਰੋਮਣੀ ਕਮੇਟੀ ਨੇ ਕਿਉਂ ਸਿੱਖਾਂ ਦੇ ਜਜ਼ਬਾਤਾਂ ਦੇ ਉਲਟ ਜਾ ਕੇ, ਇਸ ਫ਼ਿਲਮ ਨੂੰ ਪਹਿਲਾਂ ਕਲੀਨ ਚਿੱਟ ਦਿਤੀ, ਫਿਰ ਵਾਪਸ ਲੈ ਲਈ। 


ਨਵੀਂ ਦਿੱਲੀ:(ਅਮਨਦੀਪ ਸਿੰਘ) ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ.ਰਮਨਦੀਪ ਸਿੰਘ ਫ਼ਤਿਹ ਨਗਰ ਨੇ ਐਲਾਨ ਕੀਤਾ ਹੈ ਕਿ ਸਿੱਖ ਸਿਧਾਂਤਾਂ 'ਤੇ ਵਾਰ ਕਰਦੀ ਫ਼ਿਲਮ ਨਾਨਕਸ਼ਾਹ ਫ਼ਕੀਰ ਦਿੱਲੀ ਵਿਚ ਨਹੀਂ ਚੱਲਣ ਦਿਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਿਉਂ ਸਿੱਖਾਂ ਦੇ ਜਜ਼ਬਾਤਾਂ ਦੇ ਉਲਟ ਜਾ ਕੇ, ਇਸ ਫ਼ਿਲਮ ਨੂੰ ਪਹਿਲਾਂ ਕਲੀਨ ਚਿੱਟ ਦਿਤੀ, ਫਿਰ ਵਾਪਸ ਲੈ ਲਈ। 
ਉਨ੍ਹਾਂ ਕਿਹਾ, " ਕਿਸੇ ਵੀ ਅਦਾਕਾਰ ਨੂੰ ਗੁਰੂ ਨਾਨਕ ਸਾਹਿਬ, ਬੇਬੇ ਨਾਨਕੀ ਅਤੇ ਭਾਈ ਮਰਦਾਨਾ ਜੀ ਦਾ ਕਿਰਦਾਰ ਨਿਭਾਉਣ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ, ਪਰ ਵਿਵਾਦਤ ਫ਼ਿਲਮ ਵਿਚ ਇਹ ਸਭ ਕੁਝ ਕਰ ਕੇ, ਸਿੱਖਾਂ ਦਾ ਮੂੰਹ  ਚਿੜਾਇਆ ਜਾ ਰਿਹਾ ਹੈ।"
ਉਨ੍ਹਾਂ ਕਿਹਾ ਕਿ ਦਿੱਲੀ ਦੇ ਸਿਨੇਮਾ ਮਾਲਕ ਨਾਨਕਸ਼ਾਹ ਫ਼ਕੀਰ ਫ਼ਿਲਮ ਨੂੰ ਨਾ ਚਲਾਉਣ ਨਹੀਂ ਤਾਂ ਦਿੱਲੀ ਦੇ ਸਿੱਖਾਂ ਨੂੰ ਨਾਲ ਲੈ ਕੇ,  ਵਿਰੋਧ ਕੀਤਾ ਜਾਵੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement