Panthak News: ਬਾਬਾ ਟੇਕ ਸਿੰਘ ਧਨੌਲਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਕੀਤੀ ਗਈ ਦਸਤਾਰਬੰਦੀ
Published : Apr 9, 2025, 12:15 pm IST
Updated : Apr 9, 2025, 12:21 pm IST
SHARE ARTICLE
Baba Tek Singh Dhanaula
Baba Tek Singh Dhanaula

ਦੱਸ ਦੇਈਏ ਕਿ ਕਰੀਬ ਇਕ ਮਹੀਨਾ ਪਹਿਲਾਂ SGPC ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਉਨ੍ਹਾਂ ਨੂੰ ਨਿਯੁਕਤ ਕੀਤਾ ਗਿਆ ਸੀ। 

 

Panthak News:  ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਬਿਨਾਂ ਕਿਸੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਦਸਤਾਰਬੰਦੀ ਕਰ ਕੀਤੀ ਗਈ। ਦੱਸ ਦੇਈਏ ਕਿ ਕਰੀਬ ਇਕ ਮਹੀਨਾ ਪਹਿਲਾਂ SGPC ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਉਨ੍ਹਾਂ ਨੂੰ ਨਿਯੁਕਤ ਕੀਤਾ ਗਿਆ ਸੀ। 

ਸਿੰਘ ਸਾਹਿਬ ਬਾਬਾ ਟੇਕ ਸਿੰਘ ਨੂੰ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਧੀਕ ਗ੍ਰੰਥੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੋਂ ਇਲਾਵਾ ਕੁਝ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement