Panthak News: 9 ਜੂਨ ਦੀ ਬਜਾਏ 12 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
Published : Jun 9, 2025, 9:10 am IST
Updated : Jun 9, 2025, 9:10 am IST
SHARE ARTICLE
The SGPC's internal committee meeting will be held on June 12 instead of June 9.
The SGPC's internal committee meeting will be held on June 12 instead of June 9.

ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਲਕੇ 9 ਜੂਨ ਨੂੰ ਹੋਣ ਵਾਲੀ ਇਕੱਤਰਤਾ ਜ਼ਰੂਰੀ ਰੁਝੇਵਿਆਂ ਕਾਰਨ ਹੁਣ 12 ਜੂਨ ਨੂੰ ਹੋਵੇਗੀ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ ਹੋਣੀ ਸੀ ਜਦੋਂ ਹੁਣ  12 ਜੂਨ ਨੂੰ ਦੁਪਹਿਰ 12 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸੇ ਦਿਨ ਬਾਅਦ ਦੁਪਹਿਰ 3 ਵਜੇ ਧਰਮ ਪ੍ਰਚਾਰ ਕਮੇਟੀ ਦੀ ਵੀ ਇਕੱਤਰਤਾ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement