''ਸਸ਼ਤਰ ਵਿਦਿਆ ਸਿੱਖ ਕੇ ਕੁੜੀਆਂ ਅਪਣੇ ਕੋਲ ਹਥਿਆਰ ਰੱਖਣ''

By : GAGANDEEP

Published : Oct 9, 2020, 12:42 pm IST
Updated : Oct 9, 2020, 12:42 pm IST
SHARE ARTICLE
Bibi Ranjit kaur
Bibi Ranjit kaur

ਹਾਥਰਸ ਦੀ ਘਟਨਾ 'ਤੇ ਬੀਬੀ ਰਣਜੀਤ ਕੌਰ ਦਾ ਬਿਆਨ

ਅੰਮ੍ਰਿਤਸਰ:ਅੰਮ੍ਰਿਤਸਰ ਵਿਖੇ ਪੁੱਜੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਹਾਥਰਸ ਗੈਂਗਰੇਪ ਦੀ ਘਟਨਾ ਬਾਰੇ ਬੋਲਦਿਆਂ ਆਖਿਆ ਕਿ ਸਾਰੀਆਂ ਕੁੜੀਆਂ ਨੂੰ ਸਸ਼ਤਰ ਵਿਦਿਆ ਸਿੱਖ ਕੇ ਅਪਣੇ ਕੋਲ ਹਥਿਆਰ ਰੱਖਣੇ ਚਾਹੀਦੇ ਹਨ।

 

 

photoBibi Ranjit kaur

ਅਤੇ ਸਰਕਾਰ ਨੂੰ ਵੀ ਚਾਹੀਦਾ ਕਿ ਉਹ ਬਲਾਤਕਾਰੀਆਂ ਨੂੰ ਚੌਂਕ ਵਿਚ ਖੜ੍ਹਾ ਕੇ ਅੱਗ ਲਗਾ ਦੇਵੇ। ਇਸ ਦੇ ਨਾਲ ਹੀ ਉਨ੍ਹਾਂ ਜਿੱਥੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ, ਉਥੇ ਹੀ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਵਿਤਕਰੇ ਦਾ ਮੁੱਦਾ ਵੀ ਉਠਾਇਆ। 

photoBibi Ranjit kaur

ਦੱਸ ਦਈਏ ਕਿ ਬੀਬੀ ਰਣਜੀਤ ਕੌਰ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਬਰਸੀ ਅਤੇ ਭਾਈ ਤਾਰੂ ਸਿੰਘ ਜੀ ਦੇ ਜਨਮ ਸ਼ਤਾਬਦੀ ਸਮਾਗਮ ਵਿਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement