ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦਿਹਾਂਤ
Published : Sep 10, 2022, 11:25 am IST
Updated : Sep 10, 2022, 11:25 am IST
SHARE ARTICLE
Jathedar Avtar Singh Hit Passed Away
Jathedar Avtar Singh Hit Passed Away

ਇਸ ਦੇ ਨਾਲ ਹੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਉਹਨਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।

 

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਉਹਨਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।

ਉਹਨਾਂ ਕਿਹਾ, “ਸੀਨੀਅਰ ਅਕਾਲੀ ਆਗੂ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਦੁੱਖ ਹੋਇਆ। ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੈਂ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਪੰਥ ਅਤੇ ਪਾਰਟੀ ਦੀ ਭਲਾਈ ਲਈ ਪਾਏ ਉਹਨਾਂ ਦੇ ਯੋਗਦਾਨ ਲਈ ਹਿੱਤ ਸਾਬ੍ਹ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ”।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement