ਵਿਰਾਸਤੀ ਮਾਰਗ 'ਤੇ ਛਬੀਲ ਸ਼ੁਰੂ
Published : Jul 11, 2018, 1:22 am IST
Updated : Jul 11, 2018, 1:22 am IST
SHARE ARTICLE
Bhai Gobind Singh Longowa and Others
Bhai Gobind Singh Longowa and Others

ਦਰਬਾਰ ਸਾਹਿਬ ਵਿਖੇ ਪੁਜਦੀ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਵਿਰਾਸਤੀ ਮਾਰਗ 'ਤੇ ਭਾਈ ਗੁਰਦਾਸ ਹਾਲ ਵਿਖੇ ਤਿਆਰ ਕਰਵਾਈ ਪਾਣੀ ਦੀ ਛਬੀਲ ਅੱਜ ਸ਼ੁਰੂ ਕਰ........

ਅੰਮ੍ਰਿਤਸਰ : ਦਰਬਾਰ ਸਾਹਿਬ ਵਿਖੇ ਪੁਜਦੀ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਵਿਰਾਸਤੀ ਮਾਰਗ 'ਤੇ ਭਾਈ ਗੁਰਦਾਸ ਹਾਲ ਵਿਖੇ ਤਿਆਰ ਕਰਵਾਈ ਪਾਣੀ ਦੀ ਛਬੀਲ ਅੱਜ ਸ਼ੁਰੂ ਕਰ ਦਿਤੀ ਗਈ। ਆਰੰਭਤਾ ਸਮੇਂ ਦਰਬਾਰ ਸਾਹਿਬ ਦੇ ਅਰਦਾਸੀਆ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਦਿ ਹਾਜ਼ਰ ਸਨ।

ਇਸ ਮੌਕੇ ਗਿ. ਗੁਰਬਚਨ ਸਿੰਘ ਅਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਵਿਰਾਸਤੀ ਮਾਰਗ 'ਤੇ ਪੈਦਲ ਚਲਦੀ ਸੰਗਤ ਨੂੰ ਇਸ ਛਬੀਲ ਦਾ ਫ਼ਾਇਦਾ ਹੋਵੇਗਾ।  ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਗੁਰੂ ਦੀਆਂ ਸੰਗਤ ਲਈ ਛਬੀਲ ਤਿਆਰ ਕਰਨ ਦੀ ਸੇਵਾ ਉਨ੍ਹਾਂ ਨੂੰ ਮਿਲਣੀ ਗੁਰੂ ਬਖ਼ਸ਼ਿਸ਼ ਹੈ ਅਤੇ ਇਹ ਕਾਰਜ ਸੰਗਤ ਦੇ ਸਹਿਯੋਗ ਨਾਲ ਹੀ ਪੂਰਾ ਹੋ ਸਕਿਆ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement