'ਸਪੋਕਸਮੈਨ' ਨੇ ਪੰਜਾਬੀ ਪੱਤਰਕਾਰੀ 'ਚ ਸਫ਼ਲਤਾ ਦੇ ਝੰਡੇ ਗੱਡੇ : ਕਿਰਨਜੀਤ ਕੌਰ
Published : Sep 12, 2018, 9:26 am IST
Updated : Sep 12, 2018, 9:26 am IST
SHARE ARTICLE
Kiranjit Kaur
Kiranjit Kaur

ਰੋਜ਼ਾਨਾ ਸਪੋਕਸਮੈਨ ਨੇ ਮੁੱਖ਼ ਸੰਪਾਦਕ ਸ. ਜੋਗਿੰਦਰ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਬੀਬੀ ਜਗਜੀਤ ਕੌਰ ਦੀ ਅਗਵਾਈ ਹੇਠ ਛੋਟੀ ਜਿਹੀ ਉਮਰ ਵਿਚ ਲੱਖਾਂ ਔਕੜਾਂ...........

ਜ਼ੀਰਾ : ਰੋਜ਼ਾਨਾ ਸਪੋਕਸਮੈਨ ਨੇ ਮੁੱਖ਼ ਸੰਪਾਦਕ ਸ. ਜੋਗਿੰਦਰ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਬੀਬੀ ਜਗਜੀਤ ਕੌਰ ਦੀ ਅਗਵਾਈ ਹੇਠ ਛੋਟੀ ਜਿਹੀ ਉਮਰ ਵਿਚ ਲੱਖਾਂ ਔਕੜਾਂ ਦਾ ਸਾਹਮਣਾ ਕਰਦਾ ਹੋਏ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਸਫ਼ਲਤਾ ਦੇ ਝੰਡੇ ਗੱਡੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਐਡਵੋਕੇਟ ਕਿਰਨਜੀਤ ਕੌਰ ਨੇ ਪੱਤਰਕਾਰਾਂ ਕੋਲ ਕੀਤਾ।

ਉਨ੍ਹਾਂ ਕਿਹਾ ਕਿ 10 ਸਾਲ ਬਾਦਲਾਂ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਇਆ ਰੋਜ਼ਾਨਾ ਸਪੋਕਸਮੈਨ ਵਿਰੋਧੀਆਂ ਦਾ ਡਟ ਕੇ ਮੁਕਾਬਲਾ ਕਰਦਾ ਰਿਹਾ ਹੈ। ਕਿਰਨਜੀਤ ਕੌਰ ਨੇ ਅੱਗੇ ਕਿਹਾ ਕਿ ਸਪੋਕਸਮੈਨ ਨੇ ਜਿਥੇ ਅੰਧ-ਵਿਸ਼ਵਾਸ਼ ਅਤੇ ਪਾਖੰਡਵਾਦ ਵਿਰੁਧ ਡਟ ਕੇ ਲਿਖਿਆ ਹੈ। ਉਥੇ ਸਿੱਖੀ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦੇ ਮਿਆਰ ਨੂੰ ਵੀ ਉਚਾ ਚੁਕਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement