ਸ਼੍ਰੀ ਦਰਬਾਰ ਸਾਹਿਬ ‘ਚ ਹੈਰੀਟੇਜ ਸਟ੍ਰੀਟ ਬਣੇਗੀ ‘ਕਲੀਨ ਸਟ੍ਰੀਟ ਫੂਡ ਹੱਬ’
Published : Mar 14, 2019, 1:55 pm IST
Updated : Mar 14, 2019, 1:55 pm IST
SHARE ARTICLE
Heritage Street
Heritage Street

ਪੰਜਾਬ ਸਰਕਾਰ ਹੈਰੀਟੇਜ ਸਟ੍ਰੀਟ ਨੂੰ ਕਲੀਨ ਸਟ੍ਰੀਟ ਫੂਡ ਹੱਬ ਬਣਾਉਣ ਜਾ ਰਹੀ ਹੈ। ਇਸ ਦੇ ਅਧੀਨ ਖਾਣ-ਪੀਣ ਦੇ ਸਮਾਨ ਵਾਲੀਆਂ ਦੁਕਾਨਾਂ ਦਾ ਆਡਿਟ ਕੀਤਾ...

ਅੰਮ੍ਰਿਤਸਰ : ਪੰਜਾਬ ਸਰਕਾਰ ਹੈਰੀਟੇਜ ਸਟ੍ਰੀਟ ਨੂੰ ਕਲੀਨ ਸਟ੍ਰੀਟ ਫੂਡ ਹੱਬ ਬਣਾਉਣ ਜਾ ਰਹੀ ਹੈ। ਇਸ ਦੇ ਅਧੀਨ ਖਾਣ-ਪੀਣ ਦੇ ਸਮਾਨ ਵਾਲੀਆਂ ਦੁਕਾਨਾਂ ਦਾ ਆਡਿਟ ਕੀਤਾ ਜਾਵੇਗਾ।

Heritage Street Heritage Street

ਇਸੇ ਮਕਸਦ ਨਾਲ ਐਫ਼.ਐਸ.ਐਸ.ਆਈ ਦੇ ਨੁਮਾਇੰਦਿਆਂ ‘ਤੇ ਸਹਿਤ ਵਿਭਾਗ ਦੀ ਟੀਮ ਵੱਲੋਂ ਹੈਰੀਟੇਜ ਸਟਰੀਟ ਦਾ ਦੌਰਾ ਕੀਤਾ ਗਿਆ ਅਤੇ ਦੁਕਾਨਾਦਾਰਾਂ ਨਾਲ ਗੱਲਬਾਤ ਕੀਤੀ ਗਈ, ਤਾਂ ਜੋ ਅਪ੍ਰੈਲ ਤੱਕ ਟਾਰਗੇਟ ਪੂਰਾ ਕੀਤਾ ਜਾ ਸਕੇ।

Heritage Street Heritage Street

ਸਰਕਾਰ ਵੱਲੋਂ ਇਹ ਉਪਰਾਲਾ ਤੰਦਰੁਸਤ ਪੰਜਾਬ ਮਿਸ਼ਨ ਦੇ ਅਧੀਨ ਕੀਤਾ ਜਾ ਰਿਹਾ ਹੈ ਤਾਂ ਜੋ ਦਰਬਾਰ ਸਾਹਿਬ ਆਉਣ ਵਾਲੇ ਸੈਲਾਨੀਆਂ ਨੂੰ ਸਾਫ਼-ਸੁਥਰਾ ਸਮਾਨ ਮੁਹੱਈਆ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਡਸਟਬਿਨ ਵੀ ਦਿੱਤੇ ਜਾਣਗੇ ਤਾਂ ਜੋ ਵੇਸਟ ਮਟੀਰੀਅਲ ਅਤੇ ਡਿਸਪੋਜ਼ਲ ਭਾਂਡਿਆਂ ਤੋਂ ਵੀ ਹੈਰੀਟੇਜ ਸਟ੍ਰੇਟ ਨੂੰ ਸਾਫ਼ ਰੱਖਿਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement