ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਕੀਤੀ 210ਵੀਂ ਅਰਦਾਸ
Published : Jul 14, 2018, 11:35 pm IST
Updated : Jul 15, 2018, 2:06 am IST
SHARE ARTICLE
 Sikh Sangat while Praying
Sikh Sangat while Praying

ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਸਰਹੱਦ ਰਾਹੀ ਖੁਲ੍ਹੇ ਲਾਂਘੇ ਦੀ ਆਸ ਨੂੰ ਲੈ ਕੇ ਅੱਜ ਮਸਿਆ............

ਅੰਮ੍ਰਿਤਸਰ : ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਸਰਹੱਦ ਰਾਹੀ ਖੁਲ੍ਹੇ ਲਾਂਘੇ ਦੀ ਆਸ ਨੂੰ ਲੈ ਕੇ ਅੱਜ ਮਸਿਆ 'ਤੇ ਗੁਰਦੁਆਰਾ ਕਰਤਾਰਪੁਰ (ਰਾਵੀ) ਦਰਸ਼ਨ ਅਭਿਲਾਖੀ ਸੰਸਥਾ ਵਲੋਂ ਜਥੇਦਾਰ ਗੁਰਪਤਾਪ ਸਿੰਘ ਵਡਾਲਾ ਐਮਐਲਏ ਨਕੋਦਰ, ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਅਤੇ ਜਥੇਦਾਰ ਜਸਬੀਰ ਸਿੰਘ ਜੱਫ਼ਰਵਾਲ ਦੀ ਅਗਵਾਈ ਹੇਠ ਸੰਗਤ ਨੇ ਸਥਾਨਕ ਅੰਤਰਰਾਸ਼ਟਰੀ ਸਰਹੱਦ 'ਤੇ ਗੁਰਦੁਆਰਾ ਕਰਤਾਰਪੁਰ  ਸਾਹਿਬ (ਪਾਕਿਸਤਾਨ) ਦੇ ਸਨਮੁੱਖ ਹੋ ਕੇ 210ਵੀਂ ਅਰਦਾਸ ਕੀਤੀ।

ਬਾਜਵਾ ਨੇ ਦਸਿਆ ਕਿ 2019 ਵਿਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ ਉਤਸਵ ਮਨਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇ ਇਹ ਰਸਤਾ ਖੁੱਲ੍ਹ ਜਾਂਦਾ ਹੈ ਤਾਂ ਦੋਹਾਂ ਦੇਸ਼ਾਂ ਵਿਚਾਲੇ ਅਮਨ ਅਤੇ ਸ਼ਾਂਤੀ ਦੀ ਨਵੀਂ ਲਹਿਰ ਚਲੇਗੀ ਕਿਉਂਕਿ ਉਸ ਪਵਿੱਤਰ ਥਾਂ 'ਤੇ ਸਿੱਖਾਂ ਤੋਂ ਇਲਾਵਾ ਹਿੰਦੂ ਅਤੇ ਮੁਸਲਮਾਨ ਵੀ ਨਤਮਸਤਕ  ਹੁੰਦੇ ਹਨ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement