ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
Published : Mar 15, 2019, 5:52 pm IST
Updated : Mar 15, 2019, 5:52 pm IST
SHARE ARTICLE
Manjinder Singh Sirsa
Manjinder Singh Sirsa

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਦੀ ਪ੍ਰਕਿਰਿਆ ਹੋਈ ਮੁਕੰਮਲ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਜ਼ਿਕਰਯੋਗ ਹੈ ਕਿ ਅਦਾਲਤ ਦੇ ਫ਼ੈਸਲੇ ਮਗਰੋਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ, ਜਿਸ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੂੰ ਕਮੇਟੀ ਦਾ ਪ੍ਰਧਾਨ ਐਲਾਨਿਆ ਗਿਆ।

ਬੀਬੀ ਰਣਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਮਨਜੀਤ ਸਿੰਘ ਜੀਕੇ ਕਮੇਟੀ ਦੇ ਪ੍ਰਧਾਨ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement