Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਸੁਣਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Published : Jul 15, 2024, 2:39 pm IST
Updated : Jul 15, 2024, 2:39 pm IST
SHARE ARTICLE
Amritsar News: Former Jathedar of Takht Sri Patna Sahib Iqlab Singh sentenced to religious punishment, know what he did
Amritsar News: Former Jathedar of Takht Sri Patna Sahib Iqlab Singh sentenced to religious punishment, know what he did

ਇਕਬਾਲ ਸਿੰਘ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ

 

Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਾਰਮਿਕ ਸਜ਼ਾ ਸੁਣਾਈ ਹੈ। ਜਥੇਦਾਰ ਰਘਬੀਰ ਸਿੰਘ ਨੇ ਸਜ਼ਾ ਸੁਣਾਉਂਦਿਆ ਕਿਹਾ ਕਿ 11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨੇ ਹੋਣਗੇ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ 1 ਘੰਟਾ ਕੀਰਤਨ ਸਰਵਣ ਕਰਨਾ ਹੋਵੇਗਾ। ਕੀਰਤਨ ਸਰਵਣ ਕਰਨ ਤੋਂ ਬਾਅਦ 500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਜਾਵੇਗੀ।

ਪੜ੍ਹੋ ਇਹ ਖ਼ਬਰ :   Nirmala Sitharaman News: ਦੇਸ਼ ਨੂੰ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਵਾਲਾ ਬਜਟ ਪੇਸ਼ ਕਰਾਂਗੇ : ਨਿਰਮਲਾ ਸੀਤਾਰਮਨ

ਜਥੇਦਾਰ ਇਕਬਾਲ ਸਿੰਘ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ। ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 2 ਘੰਟੇ ਮੀਟਿੰਗ ਹੋਣ ਮਗਰੋਂ ਫ਼ੈਸਲਾ ਲਿਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  Former Jathedar of Takht Sri Patna Sahib Iqlab Singh sentenced to religious punishment, know what he did, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement