ਬਹਿਬਲ ਕਲਾਂ ਇਨਸਾਫ਼ ਮੋਰਚੇ ਵੱਲੋਂ ਸੰਘਰਸ਼ ਤੇਜ਼, ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਮੁਕੰਮਲ ਬੰਦ 
Published : Dec 15, 2022, 6:51 pm IST
Updated : Dec 15, 2022, 6:51 pm IST
SHARE ARTICLE
Behbal Kalan Insaf Morcha
Behbal Kalan Insaf Morcha

ਹੁਣ ਇਹ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ - ਸੁਖਰਾਜ ਸਿੰਘ

 

ਬਰਗਾੜੀ - ਬਹਿਬਲ ਕਲਾਂ ਇਨਸਾਫ ਮੋਰਚੇ ਦਾ ਇਕ ਸਾਲ ਪੂਰਾ ਹੋਣ 'ਤੇ ਅੱਜ ਸਿੱਖ ਸੰਗਤਾਂ ਵਲੋਂ ਵੱਡਾ ਇਕੱਠ ਕੀਤਾ ਗਿਆ ਹੈ, ਇਸ ਦੇ ਨਾਲ ਹੀ ਸੰਘਰਸ਼ ਨੂੰ ਤੇਜ਼ ਕਰਦਿਆਂ ਬਠਿੰਡਾ-ਅਮ੍ਰਿਤਸਰ ਨੈਸ਼ਨਲ ਹਾਈਵੇਅ 54 ਨੂੰ ਦੋਵੇਂ ਪਾਸਿਆਂ ਤੋਂ ਅਣਮਿੱਥੇ ਸਮੇਂ ਲਈ ਮੁਕੰਮਲ ਬੰਦ ਕਰ ਦਿੱਤਾ ਗਿਆ ਹੈ। 

ਇਸ ਦੌਰਾਨ ਐਲਾਨ ਕੀਤਾ ਗਿਆ ਕਿ ਹੁਣ ਇਹ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ। ਇਸ ਮੌਕੇ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੁਖਰਾਜ ਸਿੰਘ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਮੋਰਚਾ ਹਾਈਵੇਅ ‘ਤੇ ਚੱਲੇਗਾ। ਇਸ ਮੌਕੇ ਉਹਨਾਂ ਵਲੋਂ ਵੱਧ ਤੋਂ ਵੱਧ ਸੰਗਤਾਂ ਨੂੰ ਧਰਨੇ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ ਗਈ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement