ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦਿਹਾਂਤ
Published : May 16, 2021, 8:45 am IST
Updated : May 16, 2021, 8:49 am IST
SHARE ARTICLE
Former Jathedar of Akal Takht Giani Joginder Singh Vedanti passes away
Former Jathedar of Akal Takht Giani Joginder Singh Vedanti passes away

ਦਿਲ ਦਾ ਦੌਰਾ ਪੈਣ ਨਾਲ ਸਾਬਕਾ ਜਥੇਦਾਰ ਦੀ ਮੌਤ

ਅੰਮ੍ਰਿਤਸਰ ( ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ਤੇ ਸ੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਜਥੇਦਾਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ ।

Jagir KaurJagir Kaur

ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਚਲਾਣੇ ਨਾਲ ਸਿੱਖ ਕੌਮ ਗੁਰਬਾਣੀ ਵਿਆਕਰਣ ਦੇ ਗਿਆਤਾ ਤੋਂ ਵਾਂਝੀ ਹੋ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਜਥੇਦਾਰ ਵੇਦਾਂਤੀ ਨੇ ਸਾਰੀ ਉਮਰ ਗੁਰਬਾਣੀ ਵਿਆਕਰਨ ਦੇ ਪ੍ਰਚਾਰ ਪ੍ਰਸਾਰ ਵਿੱਚ ਲਗਾਈ ਅਤੇ ਕਈ ਨਵੇਂ ਸਿਖਿਆਰਥੀਆਂ ਨੂੰ ਗੁਰਬਾਣੀ ਦੀਆਂ ਗੁਝੇ ਭੇਦਾਂ ਦੀ ਵਿਆਖਿਆ ਸਬੰਧੀ ਜਾਣਕਾਰੀ ਦਿਤੀ।

Former Jathedar of Akal Takht Giani Joginder Singh Vedanti passes awayFormer Jathedar of Akal Takht Giani Joginder Singh Vedanti passes away

‘ਗੁਰਬਿਲਾਸ ਪਾਤਿਸ਼ਾਹੀ’ ਨੂੰ ਮੁੜ ਤੋਂ ਪ੍ਰਚਾਰਿਤ ਕਰਨ ਅਤੇ ਕਈ ਵਿਵਾਦਤ ‘ਹੁਕਮਨਾਮਿਆਂ’ ਨਾਲ ਵੀ ਉਨ੍ਹਾਂ ਦਾ ਨਾਂ ਸਦਾ ਜੁੜਿਆ ਰਹੇਗਾ। ਖ਼ਾਸ ਤੌਰ ਤੇ ਇਕ ਸਾਧ ਨੂੰ ਬਰੀ ਕਰਨ ਦਾ ਮਾਮਲਾ, ਜਿਸ ਨੂੰ ਮਗਰੋਂ ਅਦਾਲਤ ਨੇ ਬਲਾਤਕਾਰ ਦਾ ਦੋਸ਼ੀ ਮੰਨਿਆ ਸੀ।  

Former Jathedar of Akal Takht Giani Joginder Singh Vedanti passes awayFormer Jathedar of Akal Takht Giani Joginder Singh Vedanti passes away

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement