'ਧਾਮੀ ਦਾ ਅਸਤੀਫ਼ਾ ਦੁਖਦਾਇਕ', ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
Published : Feb 17, 2025, 2:19 pm IST
Updated : Feb 17, 2025, 2:19 pm IST
SHARE ARTICLE
Giani Harpreet Singh's statement on the resignation of Harjinder Singh Dhami
Giani Harpreet Singh's statement on the resignation of Harjinder Singh Dhami

''ਸਿਆਸੀ ਲਾਲਸਾਵਾਂ ਕਾਰਨ ਪੰਥਕ ਸੋਚ ਵਾਲੇ ਬੰਦਿਆਂ ਨੂੰ ਦਿਖਾਇਆ ਜਾ ਰਿਹਾ ਬਾਹਰ ਦਾ ਰਸਤਾ''

ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਧਾਮੀ ਦੇ ਅਸਤੀਫ਼ੇ ਨੂੰ ਦੁਖਦਾਇਕ ਦੱਸਦੇ ਹੋਏ ਕਿਹਾ ਕਿ ਕੁਝ ਕੁ ਲੋਕ ਪੰਥਕ ਸੰਸਥਾਵਾਂ 'ਤੇ ਇੰਨੇ ਭਾਰੂ ਹੋ ਗਏ ਕਿ ਉਹ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਕਾਰਨ ਚੰਗੇ ਲੋਕਾਂ ਦੀ ਬਲੀ ਲੈ ਰਹੇ ਹਨ ਅਤੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਤੇ ਪੇਤਲਾ ਕਰ ਰਹੇ ਹਨ।

ਅਜਿਹੇ ਕੁਝ ਕੁ ਆਗੂ ਆਪਣੇ ਆਪ ਨੂੰ ਬਚਾਉਣ ਲਈ ਪੰਥਕ ਸੋਚ ਦੀ ਤਰਜ਼ਮਾਨੀ ਕਰਨ ਵਾਲੇ ਲੋਕਾਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਦਿਖਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਪੰਥਪ੍ਰਸਤਾਂ ਉੱਤੇ ਕਈ ਵਾਰ ਇੰਨਾ ਦਬਾਅ ਬਣਾਇਆ ਜਾਂਦਾ ਕਿ ਉਹ ਖ਼ੁਦ ਹੀ ਮਜਬੂਰ ਹੋ ਕੇ ਪੰਥਕ ਸੰਸਥਾਵਾਂ ਨੂੰ ਅਲਵਿਦਾ ਕਹਿ ਦਿੰਦੇ ਹਨ।   ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਕੌਮ ਤੇ ਪੰਥ ਨੂੰ ਅਕਾਲ ਪੁਰਖ ਹੀ ਬਚਾ ਸਕਦਾ ਹੈ ਕਿਉਂਕਿ ਕੁਝ ਆਗੂਆਂ ਦੀਆਂ ਲੂੰਬੜ ਚਾਲਾਂ ਨੇ ਕੌਮ ਨੂੰ ਦੁਵਿਧਾ ਵਿਚ ਪਾ ਦਿੱਤਾ ਹੈ।   

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement