ਵੀਡੀਉ ਕਾਨਫ਼ਰੰਸਿੰਗ ਰਾਹੀਂ ਭਾਈ ਹਵਾਰਾ ਦੀ ਅਦਾਲਤ 'ਚ ਪੇਸ਼ੀ
Published : Jul 17, 2018, 1:53 am IST
Updated : Jul 17, 2018, 1:53 am IST
SHARE ARTICLE
Law
Law

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹਤਿਆ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ 'ਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੀ 12 ਜੁਲਾਈ ਤੋਂ ਬਾਅਦ............

ਮੋਗਾ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹਤਿਆ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ 'ਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੀ 12 ਜੁਲਾਈ ਤੋਂ ਬਾਅਦ ਅੱਜ ਇਕ ਵਾਰ ਫ਼ਿਰ ਮੋਗਾ ਵਿਖੇ ਜ਼ਿਲ੍ਹਾ ਅਤੇ ਵਧੀਕ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ 'ਚ ਵੀਡੀਉ ਕਾਨਫ਼ਰੰਸ ਰਾਹੀ ਪੇਸ਼ੀ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ।

ਦਸਣਯੋਗ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ 'ਤੇ ਸਾਲ 2005 'ਚ ਬਧਨੀ ਪੁਲਿਸ ਵਲੋਂ ਪੁਲਿਸ ਮੁਲਾਜ਼ਮ 'ਤੇ ਗੋਲੀ ਚਲਾਉਣ ਦਾ ਕਥਿਤ ਦੋਸ਼ ਹੈ ਜਿਸ ਲਈ ਅੱਜ ਮੋਗਾ ਦੀ ਅਦਾਲਤ ਵਿਚ ਪੇਸ਼ੀ ਸੀ। ਇਸ ਮਾਮਲੇ ਵਿਚ ਪੁਲਿਸ ਵਲੋਂ ਭਾਈ ਹਵਾਰਾ ਦੇ ਨਾਲ-ਨਾਲ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement