Guru Tegh Bahadur JI: ਸ੍ਰੀ ਗੁਰੂ ਤੇਗ ਬਹਾਦਰ ਜੀ ਸਾਹਸ ਅਤੇ ਤਾਕਤ ਦੇ ਪ੍ਰਤੀਕ ਹਨ: ਪ੍ਰਧਾਨ ਮੰਤਰੀ ਮੋਦੀ
Published : Dec 17, 2023, 4:28 pm IST
Updated : Dec 17, 2023, 4:28 pm IST
SHARE ARTICLE
PM MOdi
PM MOdi

‘‘ਏਕਤਾ ਅਤੇ ਨੇਕੀ ’ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਈਚਾਰੇ ਅਤੇ ਸ਼ਾਂਤੀ ਦੀ ਭਾਲ ’ਚ ਰਾਹ ਪੱਧਰਾ ਕਰਦੀਆਂ ਹਨ।’’

 

Guru Tegh Bahadur ji : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਏਕਤਾ ਅਤੇ ਧਾਰਮਿਕਤਾ ’ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਈਚਾਰੇ ਅਤੇ ਸ਼ਾਂਤੀ ਦੇ ਰਾਹ ’ਤੇ ਅਗਵਾਈ ਦਿੰਦੀਆਂ ਹਨ। ਗੁਰੂ ਤੇਗ ਬਹਾਦਰ ਜੀ ਨੂੰ ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮ ’ਤੇ ਮੌਤ ਦੀ ਸਜ਼ਾ ਸੁਣਾਈ ਗਈ ਸੀ। 

ਪ੍ਰਧਾਨ ਮੰਤਰੀ ਨੇ ‘ਐਕਸ’ ’ਤੇ ਟਵੀਟ ਕਰਦਿਆਂ ਕਿਹਾ, ‘‘ਅੱਜ ਦਾ ਦਿਨ ਅਸੀਂ ਸਾਹਸ ਅਤੇ ਤਾਕਤ ਦੇ ਪ੍ਰਤੀਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਜੋਂ ਯਾਦ ਕਰਦੇ ਹਾਂ। ਆਜ਼ਾਦੀ ਅਤੇ ਮਨੁੱਖੀ ਮਾਣ ਲਈ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਅਮਿੱਟ ਹੈ ਅਤੇ ਮਨੁੱਖ ਨੂੰ ਇਮਾਨਦਾਰੀ ਅਤੇ ਦਇਆ ਨਾਲ ਜੀਉਣ ਲਈ ਪ੍ਰੇਰਿਤ ਕਰਦੀ ਹੈ।’’ ਉਨ੍ਹਾਂ ਕਿਹਾ, ‘‘ਏਕਤਾ ਅਤੇ ਨੇਕੀ ’ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਈਚਾਰੇ ਅਤੇ ਸ਼ਾਂਤੀ ਦੀ ਭਾਲ ’ਚ ਰਾਹ ਪੱਧਰਾ ਕਰਦੀਆਂ ਹਨ।’’

(For more news apart from Guru Tegh Bahadur ji , stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement