SGPC ਦੇ ਸੀਨੀਅਰ ਮੀਤ ਪ੍ਰਧਾਨ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Published : Sep 18, 2020, 4:26 pm IST
Updated : Sep 18, 2020, 4:26 pm IST
SHARE ARTICLE
 Rajinder Singh Mehta
Rajinder Singh Mehta

ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜਿਆ ਅਸਤੀਫ਼ਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅੱਜ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਦੱਸ ਦਈਏ ਕਿ ਅੱਜ ਅਕਾਲ ਤਖ਼ਤ ਸਾਹਿਬ ਵਿਖੇ 2016 ਵਾਲੀ ਸਮੁੱਚੀ ਅੰਤ੍ਰਿਗ ਕਮੇਟੀ ਨੂੰ ਪਾਵਨ ਸਰੂਪ ਅਗਨ ਭੇਟ ਹੋਣ ਦੇ ਮਾਮਲੇ ਵਿਚ ਉਸ ਸਮੇਂ ਪਸ਼ਚਾਤਾਪ ਨਾ ਕਰਨ ਕਰ ਕੇ ਤਲਬ ਕੀਤਾ ਗਿਆ।

SGPCSGPC

ਇਸ ਮੌਕੇ ਕਮੇਟੀ ਮੈਂਬਰਾਂ ਨੂੰ ਹੋਰ ਸਜ਼ਾਵਾਂ ਦੇ ਨਾਲ ਇਕ ਸਾਲ ਤੱਕ ਸ਼੍ਰੋਮਣੀ ਕਮੇਟੀ ਵਿਚ ਕੋਈ ਵੀ ਅਹੁਦਾ ਨਾ ਲੈਣ ਦੀ ਹਦਾਇਤ ਕੀਤੀ ਗਈ। ਇਸ ਦੇ ਚਲਦਿਆਂ ਭਾਈ ਮਹਿਤਾ ਜੋ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸੀਨੀਅਰ ਮੀਤ ਪ੍ਰਧਾਨ ਸਨ ਨੇ ਅਪਣਾ ਅਸਤੀਫ਼ਾ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜ ਦਿੱਤਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement