ਅਫ਼ਗ਼ਾਨੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ: ਕੈਪਟਨ
Published : Jul 19, 2018, 8:07 am IST
Updated : Jul 19, 2018, 8:07 am IST
SHARE ARTICLE
Captain Amarinder Singh
Captain Amarinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਕਦਮ ਚੁੱਕੇ ਜਾਣ ਲਈ ...

ਚੰਡੀਗੜ੍ਹ,  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਕਦਮ ਚੁੱਕੇ ਜਾਣ ਲਈ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। ਹਾਲ ਹੀ ਵਿਚ ਕਾਬੁਲ ਵਿਖੇ ਹੋਏ ਬੰਬ ਧਮਾਕੇ ਅਤੇ ਇਸ ਤੋਂ ਪਹਿਲਾਂ ਅਫ਼ਗ਼ਾਨਿਸਤਾਨ ਵਿਚ ਸਿੱਖਾਂ 'ਤੇ ਹੋਏ ਅਤਿਵਾਦੀ ਹਮਲਿਆਂ ਦੇ ਸਬੰਧ ਵਿਚ ਕੈਪਟਨ ਨੇ ਚਿੰਤਾ ਪ੍ਰਕਟ ਕੀਤੀ ਹੈ

Captain Amarinder SinghCaptain Amarinder Singh

ਜਿਨ੍ਹਾਂ ਵਿਚ ਕਈ ਸਿੱਖ ਪਰਵਾਰ ਪ੍ਰਭਾਵਤ ਹੋਏ ਸਨ। ਮੁੱਖ ਮੰਤਰੀ ਨੇ ਅਪਣੇ ਪੱਤਰ ਵਿਚ ਕਿਹਾ ਹੈ ਕਿ ਹਿੰਸਾ ਪ੍ਰਭਾਵਤ ਅਫ਼ਗ਼ਾਨਿਸਤਾਨ ਦੇ ਸਿੱਖ ਪਰਵਾਰਾਂ ਦੀ ਸੁਰੱਖਿਆ, ਰਾਹਤ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਪੱਧਰ 'ਤੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ ਤਾਕਿ ਉਨ੍ਹਾਂ ਲਈ ਨਿਆਂ ਯਕੀਨੀ ਬਣਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement