ਨਗਰ ਕੀਰਤਨ ਦੇ ਸਬੰਧ 'ਚ ਦੁਕਾਨਦਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਵੰਡੇ ਸੱਦਾ ਪੱਤਰ

By : GAGANDEEP

Published : Oct 21, 2020, 1:53 pm IST
Updated : Oct 21, 2020, 1:54 pm IST
SHARE ARTICLE
Shiromani Gurdwara Parbandhak Committee
Shiromani Gurdwara Parbandhak Committee

ਸੰਗਤਾਂ ਹੁੰਮ-ਹੁੰਮਾ ਕੇ ਦਰਬਾਰ ਸਾਹਿਬ ਹੁੰਦੀਆਂ ਨਤਮਸਤਕ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਥੋਂ ਦੀ ਨਗਰ ਕੀਰਤਨ ਕੱਢਿਆ ਜਾਣਾ ਹੈ ਉਥੋਂ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਵੰਡੇ ਗਏ।

SGPC SGPC

ਇਹ ਸੱਦਾ ਪੱਤਰ ਮਿਠਾਈਆਂ ਸਮੇਤ ਵੰਡੇ ਗਏ। ਦੱਸ ਦੱਈਏ ਕਿ ਇਹ ਨਗਰ ਕੀਰਤਨ ਹਰ ਸਾਲ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ।

SikhSikh

ਇਸ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਦਾ ਹੈ। ਸੰਗਤਾਂ  ਹੁੰਮ-ਹੁੰਮਾ ਕੇ ਦਰਬਾਰ ਸਾਹਿਬ ਨਤਮਸਤਕ ਹੁੰਦੀਆਂ ਹਨ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement