ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੀ ਕਾਰ ਹਾਦਸਾਗ੍ਰਸਤ, ਇਕ ਦੀ ਮੌਤ, ਕਈ ਗੰਭੀਰ ਜ਼ਖ਼ਮੀ
Published : Oct 21, 2023, 12:28 am IST
Updated : Oct 21, 2023, 9:12 am IST
SHARE ARTICLE
Accident
Accident

ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੀ ਕਾਰ ਹਾਦਸਾਗ੍ਰਸਤ, ਇਕ ਦੀ ਮੌਤ, ਕਈ ਗੰਭੀਰ ਜ਼ਖ਼ਮੀ

ਐਸ.ਏ.ਐਸ. ਨਗਰ  (ਪੱਤਰ ਪ੍ਰੇਰਕ) : ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਣ ਜਾ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਕਈ ਯਾਤਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਾਂਦੇੜ ਦੇ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਢੁਕਵਾਂ ਇਲਾਜ ਕਰਵਾਇਆ ਜਾ ਰਿਹਾ ਹੈ। ਖਰਚੇ ਵਿਚ ਵੀ ਮਦਦ ਦਿਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਾਰੀ ਸੰਗਤ ਪੰਜਾਬ ਦੀ ਰਹਿਣ ਵਾਲੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement