ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕੋਆਪਸ਼ਨ ਲਈ ਜੌਹਲ ਉਮੀਦਵਾਰ
Published : Jul 22, 2018, 2:09 am IST
Updated : Jul 22, 2018, 2:09 am IST
SHARE ARTICLE
Manjit Singh GK
Manjit Singh GK

ਸ਼੍ਰੋਮਣੀ ਅਕਾਲੀ ਦਲ ਨੇ ਹਰਪਾਲ ਸਿੰਘ ਜੌਹਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕੋਆਪਸ਼ਨ ਲਈ ਅਪਣਾ ਉਮੀਦਵਾਰ ਐਲਾਨਿਆ ਹੈ......

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਨੇ ਹਰਪਾਲ ਸਿੰਘ ਜੌਹਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਕੋਆਪਸ਼ਨ ਲਈ ਅਪਣਾ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਕੀਤਾ ਗਿਆ। ਦੋਹਾਂ ਆਗੂਆਂ ਨੇ ਦਸਿਆ ਕਿ ਜੌਹਲ ਨੇ ਹਮੇਸ਼ਾ ਗੁਰਸਿੱਖੀ ਰਹਿਤ ਮਰਿਆਦਾ ਅਨੁਸਾਰ ਜੀਵਨ ਬਤੀਤ ਕੀਤਾ

Manjinder Singh SirsaManjinder Singh Sirsa

ਤੇ ਗੁਰਸਿੱਖੀ ਮਸਲਿਆਂ 'ਤੇ ਹਮੇਸ਼ਾ ਮੋਹਰੀ ਹੋ ਕੇ ਸੰਘਰਸ਼ ਕੀਤਾ ਹੈ। ਉਨ੍ਹਾਂ ਦਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੀ ਉਮੀਦਵਾਰੀ ਦੀ ਪ੍ਰਵਾਨਗੀ ਲਈ ਗਈ। ਉਨ੍ਹਾਂ ਦਸਿਆ ਕਿ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੁਲਮੋਹਨ ਸਿੰਘ ਨੂੰ ਆਬਜ਼ਰਵਰ ਵਜੋਂ ਇਹ ਚੋਣ ਵਾਸਤੇ ਭੇਜਿਆ ਗਿਆ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement