ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਬਗੇਸ਼ਵਰ ਬਾਬਾ
Published : Oct 22, 2023, 12:17 am IST
Updated : Oct 22, 2023, 7:42 am IST
SHARE ARTICLE
Bageshwar Baba arrived to pay obeisance at Sri Darbar Sahib
Bageshwar Baba arrived to pay obeisance at Sri Darbar Sahib

ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਅੰਮ੍ਰਿਤਸਰ, 21 ਅਕਤੂਬਰ (ਬਹੋੜੂ): ਬਾਬਾ ਬਗੇਸ਼ਵਰ ਧਰੇਂਦਰ ਕ੍ਰਿਸ਼ਨ ਸ਼ਾਸਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਵੀ ਨਜ਼ਰ ਆਏ। ਬਾਬਾ ਬਗੇਸ਼ਵਰ ਨੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਵੀ ਕੀਤੀ। 
ਉਨ੍ਹਾਂ ਕਿਹਾ ਕਿ ਅੱਜ ਗੁਰੂ ਰਾਮਦਾਸ ਜੀ ਦੀ ਨਗਰੀ ਪਹੁੰਚੇ ਹਾਂ ਅੰਮ੍ਰਿਤਸਰ ਬਹੁਤ ਪਵਿੱਤਰ ਧਰਤੀ ਹੈ। ਉਨ੍ਹਾਂ ਕਿਹਾ ਅਰਦਾਸ ਕਰਦੇ ਹਾਂ ਕਿ ਸਾਰੇ ਲੋਕਾਂ ’ਚ ਏਕਤਾ ਬਣੀ ਰਹੇ ਅਤੇ ਆਪਸ ’ਚ ਪਿਆਰ ਨਾਲ ਰਹਿਣ। ਬਾਬਾ ਬਗੇਸ਼ਵਰ ਧਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਕਿਹਾ ਕਿ ਗੁਰੂ ਨਗਰੀ ਤੋਂ ਬਾਅਦ ਉਹ ਪਠਾਨਕੋਟ ਦੀ 3 ਦਿਨ ਦੀ ਯਾਤਰਾ ’ਤੇ ਜਾਣਗੇ।  ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਇਕ ਵਾਰ ਪੰਜਾਬ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਬਹੁਤ ਪਿਆਰ ਦਿਤਾ ਹੈ ਅਤੇ ਉਹ ਇਸੇ ਤਰ੍ਹਾਂ ਪੰਜਾਬ ਆਉਂਦੇ ਰਹਿਣਗੇ। ਇਸ ਦੌਰਾਨ ਉਨ੍ਹਾਂ ਨੇ ਸਿਰ ਦੇ ਪੀਲੀ ਦਸਤਾਰ ਸਜਾਈ ਹੋਈ ਸੀ ਅਤੇ ਪੰਜਾਬ ਦੇ ਲੋਕਾਂ ਦੀ ਪ੍ਰਸ਼ੰਸਾ ਵੀ ਕੀਤੀ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement