ਹਾਈ ਕੋਰਟ ਵਲੋਂ ਢਡਰੀਆਂ ਵਾਲੇ ਦੀ ਸੁਰੱਖਿਆ ਸਮੀਖਿਆ ਤੇ ਮੁੜ ਸੁਰੱਖਿਆ ਬਹਾਲੀ ਦੇ ਨਿਰਦੇਸ਼
Published : Jan 23, 2019, 12:21 pm IST
Updated : Jan 23, 2019, 12:21 pm IST
SHARE ARTICLE
Ranjit Singh Khalsa Dhadrianwale
Ranjit Singh Khalsa Dhadrianwale

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਿੱਖ ਪ੍ਰਚਾਰਕ ਭਾਈ  ਰਣਜੀਤ ਸਿੰਘ ਢਡਰੀਆਂ ਵਾਲੇ ਦੀ ਸੁਰੱਖਿਆ ਰੀਵਿਊ........

ਚੰਡੀਗੜ੍ਹ  (ਨੀਲ ਬੀ ਸਿੰਘ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਿੱਖ ਪ੍ਰਚਾਰਕ ਭਾਈ  ਰਣਜੀਤ ਸਿੰਘ ਢਡਰੀਆਂ ਵਾਲੇ ਦੀ ਸੁਰੱਖਿਆ ਰੀਵਿਊ ਅਤੇ ਉਨ੍ਹਾਂ ਨੂੰ ਮੁੜ ਬਣਦੀ ਸੁਰੱਖਿਆ ਛਤਰੀ ਮੁਹਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼     ਉਨ੍ਹਾਂ ਵਲੋਂ ਸਰਕਾਰੀ ਸੁਰੱਖਿਆ ਸਬੰਧੀ ਹਾਈ ਕੋਰਟ ਵਿਚ ਦਾਇਰ ਪਟੀਸ਼ਨ 'ਤੇ ਜਾਰੀ ਕੀਤੇ ਗਏ ਹਨ। ਸਾਲ 2016 ਦੌਰਾਨ ਲੁਧਿਆਣਾ ਲਾਗੇ ਢਡਰੀਆਂ ਵਾਲੇ 'ਤੇ ਜਾਨਲੇਵਾ ਹਮਲਾ ਹੋਇਆ ਸੀ ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ।

ਹਮਲੇ ਤੋਂ  ਬਾਅਦ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਉਪਲਭਧ ਕਰਾਈ ਗਈ ਸੀ ਪਰ ਬਾਅਦ ਵਿਚ ਪੰਜਾਬ ਸਰਕਾਰ ਨੇ ਸੁਰੱਖਿਆ ਘਟਾ ਦਿਤੀ ਸੀ। ਹੁਣ ਅਦਾਲਤ ਨੇ ਉਨ੍ਹਾਂ ਨੂੰ ਇਹ ਰਾਹਤ ਦਿਤੀ ਹੈ। ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਸਬੰਧੀ ਰਿਵਿਊ ਕਰਨ ਦੇ ਵੀ ਨਿਰਦੇਸ਼ ਦਿਤੇ ਹਨ ਅਤੇ ਰਜਿਸਟਰਾਰ ਜਨਰਲ ਕੋਲ ਰੀਪੋਰਟ ਜਮ੍ਹਾਂ ਕਰਾਉਣ ਲਈ ਕਿਹਾ ਹੈ ਹਾਲਾਂਕਿ ਰਿਵਿਊ ਰੀਪੋਰਟ ਕਰਨ ਲਈ ਕੋਰਟ ਨੇ ਕੋਈ ਤਰੀਕ ਨਿਸ਼ਚਿਤ ਨਹੀਂ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement