Punjab News: ਪਟਿਆਲਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਹੋਏ ਅਗਨ ਭੇਟ
Published : Apr 23, 2024, 3:00 pm IST
Updated : Apr 23, 2024, 5:28 pm IST
SHARE ARTICLE
2 Saroops of Guru Granth Sahib burnt in fire
2 Saroops of Guru Granth Sahib burnt in fire

ਦਸਿਆ ਜਾ ਰਿਹਾ ਹੈ ਕਿ ਇਹ ਪਾਵਨ ਸਰੂਪ ਸ਼ਾਰਟ ਸਰਕਟ ਕਾਰਨ ਅਗਨ ਭੇਟ ਹੋ ਗਏ ਹਨ।

Punjab News: ਜ਼ਿਲ੍ਹਾ ਪਟਿਆਲਾ ਦੇ ਜੱਟਾਂ ਵਾਲਾ ਚੌਂਤਰਾ ਇਲਾਕੇ ਵਿਚ ਸਥਿਤ ਗੁਰਦੁਆਰਾ ਸ੍ਰੀ ਪੁਣਛ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਇਹ ਪਾਵਨ ਸਰੂਪ ਸ਼ਾਰਟ ਸਰਕਟ ਕਾਰਨ ਅਗਨ ਭੇਟ ਹੋ ਗਏ ਹਨ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਮੌਕੇ ਉਤੇ ਪਹੁੰਚੀ। ਇਸ ਵਿਚ ਹੈੱਡ ਗ੍ਰੰਥੀ ਪ੍ਰਣਾਮ ਸਿੰਘ ਤੇ ਮੈਨੇਜਰ ਕਰਨੈਲ ਸਿੰਘ ਸ਼ਾਮਲ ਸਨ। ਕਮੇਟੀ ਮੈਂਬਰਾਂ ਨੇ ਦਸਿਆ ਗਿਆ ਕਿ ਉਨ੍ਹਾਂ ਨੇ ਇਹ ਅਗਨ ਭੇਟ ਹੋਏ ਸਰੂਪ ਅਪਣੇ ਕਬਜ਼ੇ ਵਿਚ ਲੈ ਲਏ ਹਨ।

(For more Punjabi news apart from 2 Saroops of Guru Granth Sahib burnt in fire, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement