ਦਰਬਾਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਵ੍ਹੀਲ ਚੇਅਰਾਂ ਭੇਂਟ
Published : May 24, 2018, 1:45 am IST
Updated : May 24, 2018, 1:45 am IST
SHARE ARTICLE
SGPC  Honoring Mr. Harinder Pal Singh Khurana
SGPC Honoring Mr. Harinder Pal Singh Khurana

ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ...

ਅੰਮ੍ਰਿਤਸਰ, 23 ਮਈ (ਚਰਨਜੀਤ ਸਿੰਘ): ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਡਾ. ਹਰਿੰਦਰਪਾਲ ਸਿੰਘ ਖੁਰਾਣਾ ਨੇ ਸੰਗਤਾਂ ਦੀ ਸਹੂਲਤ ਲਈ ਦੋ ਵ੍ਹੀਲ ਚੇਅਰ ਭੇਂਟ ਕੀਤੀਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਡਾ. ਖੁਰਾਣਾ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ।

ਦੱਸਣਯੋਗ ਹੈ ਕਿ ਰੋਜਾਨਾ ਰੋਜ਼ਾਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਆਉਂਦੀਆਂ ਹਨ, ਜਿਨ੍ਹਾਂ ਵਿਚ ਕਈ ਬਜ਼ੁਰਗ ਅਤੇ ਅਪਾਹਜ ਵਿਅਕਤੀ ਵੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੀਲ੍ਹ ਕੁਰਸੀਆਂ ਦੀ ਸੁਵਿਧਾ ਦਿੱਤੀ ਜਾਂਦੀ ਹੈ। ਇਸ ਸੇਵਾ ਵਿਚ ਸੰਗਤਾਂ ਵੱਲੋਂ ਵੀ ਸਮੇਂ ਸਮੇਂ ਤੇ ਹਿੱਸਾ ਪਾਇਆ ਜਾਂਦਾ ਹੈ। 
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement